29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲਣ ਦੇਣ ਦਾ ਫੈਸਲਾ ਕੀਤਾ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲਣ ਦੇਣ ਦਾ ਫੈਸਲਾ ਕੀਤਾ

Live Clock Date

Your browser is not supported for the Live Clock Timer, please visit the Support Center for support.
29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲਣ ਦੇਣ ਦਾ ਫੈਸਲਾ ਕੀਤਾ

29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲਣ ਦੇਣ ਦਾ ਫੈਸਲਾ ਕੀਤਾ

13

AZAD SOCH :-

PATIALA :- 29 ਕਿਸਾਨ ਜਥੇਬੰਦੀਆਂ (Farmers’ organizations) ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ,ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿਰਾਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸਨ ਜਾਰੀ ਰਹੇਗਾ,ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਨੇ ਵੀ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ਡੀਜ਼ਲ ਪੰਪਾਂ ਤੇ ਬੀਜੇਪੀ ਲੀਡਰਾਂ ਤੇ ਸਮਰਥਕਾਂ ਖਿਲਾਫ਼ ਅਣਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:-   Punjab Chief Minister Capt. Amarinder Singh ਨੇ ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਲੰਘਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ


ਰੇਲਾਂ ਰੋਕਣ ਨਾਲ ਪੰਜਾਬ ਅੰਦਰ ਕੋਲੇ, ਖਾਦਾਂ ਤੇ ਹੋਰ ਸਾਮਾਨ ਦੀ ਕਮੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਅਪੀਲ ਕੀਤੀ ਸੀ ਕਿ ਅੰਦੋਲਨ ਰੋਕ ਦਿੱਤਾ ਜਾਵੇ,ਕਿਸਾਨਾਂ ਨੇ ਕੈਪਟਨ ਸਰਕਾਰ (Captain Sarkar) ਵੱਲੋਂ ਲਿਆਂਦੇ ਬਿੱਲਾਂ ਨੂੰ ਕਿਸਾਨ ਸੰਘਰਸ਼ ਦੀ ਜਿੱਤ ਕਰਾਰ ਦਿੱਤਾ,ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀ ਮੰਗਾਂ ਸਿਰੇ ਨਹੀਂ ਚੜ੍ਹਦੀਆਂ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ:-   

ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

Vijay Inder Singla ਨੇ ਕਿਹਾ Punjab Vidhan Sabha ਦੇ ਕਾਨੂੰਨ ਨਾਲ ਸਾਰੇ ਵਰਗਾਂ ਨੂੰ ਵੱਡੇ ਪੱਧਰ ‘ਤੇ ਹੋਵੇਗਾ ਲਾਭ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *