ਚੰਡੀਗੜ੍ਹ ਤੋਂ ਪਰਤਦਿਆਂ ਸੜਕ ਹਾਦਸੇ 'ਚ ਕਾਂਗਰਸੀ ਐਮ.ਐਲ.ਏ ਡਾ.ਹਰਜੋਤ ਕਮਲ ਗੰਭੀਰ ਚੰਡੀਗੜ੍ਹ ਤੋਂ ਪਰਤਦਿਆਂ ਸੜਕ ਹਾਦਸੇ 'ਚ ਕਾਂਗਰਸੀ ਐਮ.ਐਲ.ਏ ਡਾ.ਹਰਜੋਤ ਕਮਲ ਗੰਭੀਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਚੰਡੀਗੜ੍ਹ ਤੋਂ ਪਰਤਦਿਆਂ ਸੜਕ ਹਾਦਸੇ 'ਚ ਕਾਂਗਰਸੀ ਐਮ.ਐਲ.ਏ ਡਾ.ਹਰਜੋਤ ਕਮਲ ਗੰਭੀਰ ਜ਼ਖਮੀ ਹਸਪਤਾਲ ਵਿੱਚ ਦਾਖਲ

ਚੰਡੀਗੜ੍ਹ ਤੋਂ ਪਰਤਦਿਆਂ ਸੜਕ ਹਾਦਸੇ ‘ਚ ਕਾਂਗਰਸੀ ਐਮ.ਐਲ.ਏ ਡਾ.ਹਰਜੋਤ ਕਮਲ ਗੰਭੀਰ ਜ਼ਖਮੀ ਹਸਪਤਾਲ ਵਿੱਚ ਦਾਖਲ

4

AZAD SOCH :-

PATIALA :- ਮੋਗਾ ਤੋਂ ਕਾਂਗਰਸੀ ਵਿਧਾਇਕ ਡਾ.ਹਰਜੋਤ ਕਮਲ ਅਤੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨਾਲ ਸੜਕ ਹਾਦਸਾ ਵਾਪਰ ਗਿਆ,ਜਿਸ ‘ਚ ਦੋਹਾਂ ਨੂੰ ਗੰਭੀਰ ਹਾਲਤ ‘ਚ ਮੋਗਾ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਾਇਆ ਗਿਆ,ਬੁੱਧਵਾਰ ਰਾਤ ਇਹ ਹਾਦਸਾ ਵਾਪਰੀਆਂ ਹੈ, ਇਸ ਹਾਦਸੇ ‘ਚ ਦੋਵੇਂ ਗੰਭੀਰ ਜ਼ਖਮੀ ਹੋਏ ਹਨ,ਉਨ੍ਹਾਂ ਦੀ ਕਾਰ ਉਲਟ ਦਿਸ਼ਾ ਵੱਲ ਆ ਰਹੀ ਇੱਕ ਤੇਜ਼ ਸਪੀਡ ਗੱਡੀ ਫਾਰਚੂਨਰ ਨਾਲ ਟਕਰਾਈ,ਵਿਧਾਇਕ ਡਾ. ਹਰਜੋਤ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੂੰ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ.

ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ

ਜਦੋਂਕਿ ਡਰਾਈਵਰ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਹੈ,ਖਮਾਣੋਂ ਨਜ਼ਦੀਕ ਗਲਤ ਸਾਈਡ ਤੋਂ ਆ ਰਹੀ ਸਕਾਰਪਿਓ ਗੱਡੀ ਉਨ੍ਹਾਂ ਦੀ ਗੱਡੀ ਨਾਲ ਟਕਰਾ ਗਈ,ਕਾਰ ਦੀਆਂ ਤਾਕੀਆਂ ਤੋੜ ਕੇ ਵਿਧਾਇਕ ਡਾਯ ਹਰਜੋਤ ਕਮਲ, ਚੇਅਰਮੈਨ ਵਿਨੋਦ ਬਾਂਸਲ ਅਤੇ ਗੱਡੀ ਦੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ,ਫਾਰਚੂਨਰ ਤੇ ਇੰਪਰੂਵਮੈਂਟ ਟਰੱਸਟ ਦੀ ਸਰਕਾਰੀ ਇਨੋਵਾ ਗੱਡੀ ਦੋਵੇਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ,ਡਾਕਟਰਾਂ ਦੇ ਦੱਸਣ ਮੁਤਾਬਕ ਵਿਧਾਇਕ ਡਾਯ ਹਰਜੋਤ ਕਮਲ ਦੇ ਚੂਲੇ ’ਤੇ ਗੰਭੀਰ ਸੱਟ ਹੈ ਜਿਸ ਦਾ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ.

ਇਹ ਵੀ ਪੜ੍ਹੋ:-  

29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲਣ ਦੇਣ ਦਾ ਫੈਸਲਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *