ਪ੍ਰਸਿੱਧ ਗਾਇਕ ਤੇ ਕਮੇਡੀਅਨ ਕੇ.ਦੀਪ ਦਾ ਅੱਜ ਲੁਧਿਆਣਾ ਹਸਪਤਾਲ ਦੇਹਾਂਤ ਪ੍ਰਸਿੱਧ ਗਾਇਕ ਤੇ ਕਮੇਡੀਅਨ ਕੇ.ਦੀਪ ਦਾ ਅੱਜ ਲੁਧਿਆਣਾ ਹਸਪਤਾਲ ਦੇਹਾਂਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪ੍ਰਸਿੱਧ ਗਾਇਕ ਤੇ ਕਮੇਡੀਅਨ ਕੇ.ਦੀਪ ਦਾ ਅੱਜ ਲੁਧਿਆਣਾ ਹਸਪਤਾਲ ਦੇਹਾਂਤ

ਪ੍ਰਸਿੱਧ ਗਾਇਕ ਤੇ ਕਮੇਡੀਅਨ ਕੇ.ਦੀਪ ਦਾ ਅੱਜ ਲੁਧਿਆਣਾ ਹਸਪਤਾਲ ਦੇਹਾਂਤ

13

AZAD SOCH :-

Ludhiana :- ਪੱਖੋਵਾਲ ਰੋਡ ਸਥਿਤ ਆਪਣੀ ਰਿਹਾਇਸ਼ ਵਿਖੇ ਡਿੱਗ ਕੇ ਜ਼ਖ਼ਮੀ ਹੋਏ ਵਿਸ਼ਵ ਪ੍ਰਸਿੱਧ ਗਾਇਕ ਤੇ ਕਮੇਡੀਅਨ ਕੇ.ਦੀਪ ਦਾ ਅੱਜ ਦੀਪ ਹਸਪਤਾਲ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ,ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਖੇ ਜ਼ੇਰੇ ਇਲਾਜ ਚੱਲ ਰਹੇ ਹਨ,ਕੇ.ਦੀਪ ਦੀ ਧੀ ਗੁਰਪ੍ਰੀਤ ਕੌਰ (ਬਿੱਲੀ) ਨੇ ਦੱਸਿਆ ਕਿ ਅੱਜ ਸ਼ਾਮ 4 ਵਜੇ ਉਨ੍ਹਾਂ ਦੇ ਪਿਤਾ ਨੇ ਆਖਰੀ ਸਾਹ ਲਿਆ,ਉਨ੍ਹਾਂ ਦਾ ਅੰਤਿਮ ਸਸਕਾਰ 23 ਅਕਤੂਬਰ ਨੂੰ ਦੁਪਿਹਰ 2 ਵਜੇ ਮਾਡਲ ਟਾਊਨ ਐਕਸਟੈਂਨਸ਼ਨ ਲੁਧਿਆਣਾ ਵਿਖੇ ਹੋਵੇਗਾ।

ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਕਮੇਡੀ ਮਾਈ ਮੋਹਣੋ ਅਤੇ ਪੋਸਤੀ ਤੋਂ ਇਲਾਵਾ ‘ਬੜਾ ਕਰਾਰਾ ਪੂਦਨਾ’, ‘ਬਾਬਾ ਵੇ ਕਲਾ ਮਰੋੜ’, ‘ਹਮ ਛੜੇ ਵਕਤ ਕੋ ਫੜੇ’, ‘ਮੈਨੂੰ ਤੇਰੇ ਆਸ਼ਕਾਂ ਨੇ ਲੁੱਟਿਆ’, ‘ਬਾਪੂ ਵੇ ਅੱਡ ਹੁੰਨੀ ਆਂ, ‘ਘੜਾ ਵੱਜਦਾ ਘੜੋਲੀ ਵੱਜਦੀ, ਨੀ ਮੈਂ ਕਮਲੀ ਆਂ, ਘੁੰਡ ਵਿੱਚ ਨਹੀਂ ਲੁੱਕਦੇ ਸੱਜਣਾਂ ਨੈਣ ਕੁੰਵਾਰੇ ਤੇ ਜੋ ਕਰਨੈ ਕਰੀ ਜਾ ਚੁੱਪ ਕਰਕੇ ਸਮੇਤ ਕੇ.ਦੀਪ ਦੇ ਗਾਏ ਸੈਂਕੜੇ ਗੀਤ ਗਾਏ ਹਨ, ਜੋ ਕਿ ਪਹਿਲਾਂ ਵਾਂਗ ਹੀ ਮਕਬੂਲ ਹਨ।

ਇਹ ਵੀ ਪੜ੍ਹੋ:- सरकार ने OCI-PIO Card धारकों को वीज़ा देने की मंज़ूरी दे दी है

ਪੰਜਾਬੀ ਦੀ ਨਿਵੇਕਲੀ ਕਾਮੇਡੀ ਦੀ ਸ਼ੁਰੂਆਤ ਵੀ ਕੇ.ਦੀਪ ਵੱਲੋਂ ਕੀਤੀ ਗਈ ਸੀ,ਉਨ੍ਹਾਂ ਦੇ ਨਾਲ ਜਗਮੋਹਨ ਕੌਰ ਦੀ ਜੋੜੀ ਨੇ ਅਣਗਿਣਤ ਸਦਾਬਹਾਰ ਗੀਤ ਦਿੱਤੇ,ਇਸ ਜੋੜੀ ਨੇ ‘ਮਾਈ ਮੋਹਣੋ’ ਤੇ ‘ਪੋਸਤੀ’ ਪਾਤਰਾਂ ਦੀ ਸਿਰਜਣਾ ਕਰਕੇ ਗੀਤ ਸੰਗੀਤ ਨੂੰ ਕਾਮੇਡੀ ਰੰਗਤ ਦੇਣ ਦੀ ਨਵੀਂ ਪਿਰਤ ਵੀ ਪਾਈ।

ਇਹ ਵੀ ਪੜ੍ਹੋ:-

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *