ਬਠਿੰਡਾ ਵਿੱਚ ਅੱਜ ਇਕ ਵਪਾਰੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰੀ ਤੇ ਆਪ ਵੀ ਕੀਤੀ ਬਠਿੰਡਾ ਵਿੱਚ ਅੱਜ ਇਕ ਵਪਾਰੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰੀ ਤੇ ਆਪ ਵੀ ਕੀਤੀ

Live Clock Date

Your browser is not supported for the Live Clock Timer, please visit the Support Center for support.
ਬਠਿੰਡਾ ਵਿੱਚ ਅੱਜ ਇਕ ਵਪਾਰੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰੀ ਤੇ ਆਪ ਵੀ ਕੀਤੀ ਖੁਦਕੁਸ਼ੀ,ਪੁਲਿਸ ਵੱਲੋਂ ਜਾਂਚ ਜਾਰੀ

ਬਠਿੰਡਾ ਵਿੱਚ ਅੱਜ ਇਕ ਵਪਾਰੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰੀ ਤੇ ਆਪ ਵੀ ਕੀਤੀ ਖੁਦਕੁਸ਼ੀ,ਪੁਲਿਸ ਵੱਲੋਂ ਜਾਂਚ ਜਾਰੀ

4

AZAD SOCH :-

Bathinda :- ਬਠਿੰਡਾ ਵਿੱਚ ਅੱਜ ਇੱਕ ਬਹੁਤ ਹੀ ਦੁਖਦਾਇਕ ਘਟਨਾ ਵਾਪਰੀ ਜਿੱਥੇ ਕਿ ਇੱਕੋ ਪਰਿਵਾਰ ਦੇ ਇੱਕ ਵਪਾਰੀ ਨੇ ਪਹਿਲਾਂ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਬਾਅਦ ਵਿਚ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ (ਖੁਦਕੁਸ਼ੀ) ਕਰ ਲਈ, ਮਰਨ ਵਾਲਿਆਂ ਵਿੱਚ ਦਵਿੰਦਰ ਗਰਗ (41), ਮੀਨਾ ਗਰਗ (38), ਪੁੱਤਰ ਅਰੁਸ਼ ਗਰਗ (14), ਮੁਸਕਾਨ ਗਰਗ (10) ਸ਼ਾਮਲ ਹਨ,ਮਰਨ ਤੋਂ ਪਹਿਲਾਂ ਪਰਿਵਾਰ ਵੱਲੋਂ ਇੱਕ ਸੁਸਾਇਡ ਨੋਟ ਵੀਂ ਲਿਖਿਆਂ ਗਿਆ ਹੈ, ਪੁਲਿਸ ਨੇ ਸੁਸਾਈਡ ਨੋਟ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰਿਵਾਰਕ ਸੂਤਰਾਂ ਦਾ ਕਹਿਣਾ ਹੈ ਕਿ ਉਸ ਨੇ ਖੁਦਕੁਸ਼ੀ ਨੋਟ ਵਿੱਚ ਕੁਝ ਲੋਕਾਂ ਦੇ ਨਾਂ ਵੀ ਲਿਖੇ ਹਨ,ਜਿਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ,ਜਾਣਕਾਰੀ ਦੇ ਮੁਤਾਬਿਕ ਦਵਿੰਦਰ ਬਰੈੱਟ ਕੁਆਇਨ ਅਤੇ ਟੇਲਰਿੰਗ ਦਾ ਕੰਮ ਕਰਦਾ ਸੀ, ਜਿਸ ਵਿੱਚ ਵੀ ਉਸ ਨੂੰ ਕਾਫੀ ਘਾਟਾ ਪੈ ਗਿਆ ਸੀ,ਇਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ,ਫਿਲਹਾਲ ਪੁਲੀਸ ਨੇ ਚਾਰੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ:- ਪ੍ਰਸਿੱਧ ਗਾਇਕ ਤੇ ਕਮੇਡੀਅਨ ਕੇ.ਦੀਪ ਦਾ ਅੱਜ ਲੁਧਿਆਣਾ ਹਸਪਤਾਲ ਦੇਹਾਂਤ

ਬਠਿੰਡਾ ਦੇ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਦਵਿੰਦਰ ਗਰਗ ਨਾਂ ਦੇ ਵਪਾਰੀ ਵੱਲੋਂ ਆਪਣੇ ਘਰ ਵਿਚ ਪਹਿਲਾਂ ਬੱਚਿਆਂ ਨੂੰ ਅਤੇ ਪਤਨੀ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ,ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:-

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *