ਟਾਂਡਾ ਬਲਾਤਕਾਰ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਹੱਦ ਦੁਖਦਾਈ ਟਾਂਡਾ ਬਲਾਤਕਾਰ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਹੱਦ ਦੁਖਦਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਟਾਂਡਾ ਬਲਾਤਕਾਰ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਹੱਦ ਦੁਖਦਾਈ ਅਤੇ ਹੈਰਾਨੀਜਨਕ ਦੱਸਿਆ

ਟਾਂਡਾ ਬਲਾਤਕਾਰ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਹੱਦ ਦੁਖਦਾਈ ਅਤੇ ਹੈਰਾਨੀਜਨਕ ਦੱਸਿਆ

5

AZAD SOCH :-

ਟਾਂਡਾ :- ਬੀਤੇ ਦਿਨੀਂ ਪਿੰਡ ਜਲਾਲਪੁਰ ਵਿਖੇ 6 ਸਾਲਾ ਮਾਸੂਮ ਬੱਚੀ ਨਾਲ ਦਰਿੰਦਗੀ ਕਰਨ ਮਗਰੋਂ ਉਸ ਨੂੰ ਜ਼ਿੰਦਾ ਸਾੜ ਕੇ ਕਤਲ ਕਰਨ ਦੇ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਬੇਹੱਦ ਦੁਖਦਾਈ ਅਤੇ ਹੈਰਾਨੀਜਨਕ ਦੱਸਿਆ ਹੈ,ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਨੂੰ ਫਾਸਟ ਟਰਾਇਲ ‘ਚ ਚਲਾਉਣ ਦੀ ਗੱਲ ਕਹੀ,ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ:- Sunrisers Hyderabad ने Rajasthan Royals को 8 विकेट से करारी शिकस्त दी

ਦਾਦਾ-ਪੋਤਾ ਸੁਰਜੀਤ ਸਿੰਘ ਅਤੇ ਸੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ,ਦੋ ਦੋਸ਼ੀਆਂ ਦੀ ਗ੍ਰਿਫ਼ਤਾਰੀ

ਬੀਤੇ ਦਿਨੀਂ ਇਕ ਮਾਸੂਮ 6 ਸਾਲਾ ਬੱਚੀ ਨਾਲ ਦਰਿੰਦਗੀ ਭਰਪੂਰ ਕਾਰਾ ਕਰਨ ਮਗਰੋਂ ਉਸ ਨੂੰ ਜ਼ਿੰਦਾ ਸਾੜ ਕੇ ਕਤਲ ਕਰਨ ਵਾਲੇ ਦਾਦਾ-ਪੋਤਾ ਸੁਰਜੀਤ ਸਿੰਘ ਅਤੇ ਸੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ,ਦੋ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਰੇ ਪੁਸ਼ਟੀ ਕਰਦਿਆਂ ਡੀਐਸਪੀ ਟਾਂਡਾ ਦਲਜੀਤ ਸਿੰਘ ਨੇ ਦਸਿਆ ਕਿ ਖਾਣ ਵਾਲੀ ਚੀਜ਼ ਦਾ ਲਾਲਚ ਦੇ ਕੇ ਸੁਰਪ੍ਰੀਤ ਸਿੰਘ ਉਕਤ ਮਾਸੂਮ ਬੱਚੀ ਰੀਨਾ (ਕਾਲਪਨਿਕ ਨਾਮ) ਨੂੰ ਵਰਗਲਾ ਕੇ ਅਪਣੀ ਹਵੇਲੀ ਵਿਚ ਲੈ ਗਏ, ਜਿੱਥੇ ਪਹਿਲਾਂ ਉਕਤ ਲੜਕੇ ਨੇ ਇਸ ਮਾਸੂਮ ਬਾਲੜੀ ਨਾਲ ਨਾਲ ਦੁਸ਼ਕਰਮ ਕੀਤਾ ਅਤੇ ਇਸ ਮਗਰੋਂ ਉਸ ਨੇ ਲੜਕੀ ਨੂੰ ਬੋਰੀਆਂ ਵਿਚ ਬੰਦ ਕਰ ਕੇ ਜ਼ਿੰਦਾ ਸਾੜ ਦਿੱਤਾ।

ਇਹ ਵੀ ਪੜ੍ਹੋ:-

ਬਠਿੰਡਾ ਵਿੱਚ ਅੱਜ ਇਕ ਵਪਾਰੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰੀ ਤੇ ਆਪ ਵੀ ਕੀਤੀ ਖੁਦਕੁਸ਼ੀ,ਪੁਲਿਸ ਵੱਲੋਂ ਜਾਂਚ ਜਾਰੀ


ਪ੍ਰਸਿੱਧ ਗਾਇਕ ਤੇ ਕਮੇਡੀਅਨ ਕੇ.ਦੀਪ ਦਾ ਅੱਜ ਲੁਧਿਆਣਾ ਹਸਪਤਾਲ ਦੇਹਾਂਤ

ਪੰਜਾਬ ਵਿਚ ਸਕੂਲ ਮੁੜ ਖੋਲ੍ਹੱਣ ਦੀ ਤਾਰੀਕ ਦਾ ਫੈਸਲਾ ਸਿਹਤ ਵਿਭਾਗ ਪੰਜਾਬ ਤੋਂ ਹਦਾਇਤਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ,ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੁਲਿਸ ਯਾਦਗਾਰੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *