ਕੱਲ ਅਡਾਨੀ ਭੰਡਾਰ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਡੱਕੀ AZAD SOCH ਕੱਲ ਅਡਾਨੀ ਭੰਡਾਰ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਡੱਕੀ AZAD SOCH

Live Clock Date

Your browser is not supported for the Live Clock Timer, please visit the Support Center for support.
ਅਡਾਨੀ ਭੰਡਾਰ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਡੱਕੀ

ਕੱਲ ਅਡਾਨੀ ਭੰਡਾਰ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਡੱਕੀ

4

AZAD SOCH :-

MOGA :- ਕੱਲ ਮੋਗਾ ਵਿੱਚ ਕਿਸਾਨ ਜੱਥੇਬੰਦੀਆਂ ਦੁਆਰਾ ਇੱਥੇ ਦੁਪਹਿਰੇ ਅਡਾਨੀ ਭੰਡਾਰ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਪਲਾਂਟ ਦੇ ਅੰਦਰ ਹੀ ਡੱਕ ਦਿੱਤੀ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੋਲੇ ਤੇ ਹੋਰ ਜ਼ਰੂਰੀ ਸਮੱਗਰੀ ਦੀ ਢੋਆ-ਢੁਆਈ ਲਈ ਜਥੇਬੰਦੀਆਂ ਮਾਲ ਗੱਡੀਆਂ ਚੱਲਣ ਦੇਣ ਲਈ ਮੰਨ ਗਈਆਂ ਸਨ,ਬੀਕੇਯੂ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਇੱਥੇ ਅਡਾਨੀ ਅਨਾਜ ਭੰਡਾਰ ਅੱਗੇ ਧਰਨੇ ਦੇ 23ਵੇਂ ਦਿਨ ਜਦ ਮਾਲ ਗੱਡੀ ਅਡਾਨੀ ਪਲਾਂਟ ਅੰਦਰ ਦਾਖਲ ਹੋਈ ਤਾਂ ਕਿਸਾਨ ਹਰਕਤ ਵਿੱਚ ਆ ਗਏ ਅਤੇ ਸੂਚਨਾ ਮਿਲਦੇ ਹੀ ਜ਼ਿਲ੍ਹੇ ’ਚ ਹੋਰ ਥਾਵਾਂ ਉੱਤੇ ਧਰਨਿਆਂ ਉੱਤੇ ਬੈਠੇ ਕਿਸਾਨ ਆਗੂ ਵੀ ਮੌਕੇ ਉੱਤੇ ਪਹੁੰਚ ਗਏ।

ਇਹ ਵੀ ਪੜ੍ਹੋ:- IPL 2020: Mumbai Indians के खिलाफ Chennai Superkings शर्मनाक हार

ਇਸ ਮੌਕੇ ਕਿਸਾਨਾਂ ਨੇ ਪਲਾਂਟ ਦਾ ਗੇਟ ਬੰਦ ਕਰਕੇ ਮਾਲ ਗੱਡੀ ਅੰਦਰ ਡੱਕ ਲਈ,ਸਿਵਲ ਤੇ ਪੁਲੀਸ ਅਧਿਕਾਰੀ ਮੌਕੇ ਉੱਤੇ ਪੁੱਜੇ ਅਤੇ ਅਡਾਨੀ ਪਲਾਂਟ ਪ੍ਰਬੰਧਕਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇੱਥੋਂ ਅਨਾਜ ਲੋਡ ਨਹੀਂ ਕੀਤਾ ਜਾਵੇਗਾ,ਇਸ ਮਗਰੋਂ ਕਿਸਾਨਾਂ ਨੇ ਸਿਰਫ਼ ਰੇਲ ਇੰਜਣ ਜਾਣ ਦਿੱਤਾ ਅਤੇ ਡੱਬੇ ਅੰਦਰ ਪਲਾਟ ਅੰਦਰ ਡੱਕ ਕੇ ਗੇਟ ਬੰਦ ਕਰ ਦਿੱਤਾ,ਵੀਰਵਾਰ ਰਾਤ ਇੱਥੋਂ ਦੇ ਰੇਲਵੇ ਸਟੇਸ਼ਨ ਉਤੇ ਇਕ ਰੇਲਵੇ ਮੁਲਾਜ਼ਮ ਨੇ ਕਿਸਾਨਾਂ ਦਾ ਬਿਜਲੀ-ਪਾਣੀ ਬੰਦ ਕਰ ਦਿੱਤਾ।

ਉਸ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਤੇ ਪੁਲੀਸ ਨੂੰ ਦਖ਼ਲ ਦੇਣਾ ਪਿਆ,ਰੇਲਵੇ ਸਟੇਸ਼ਨ ’ਤੇ ਸਰਕਾਰੀ ਮੁਲਾਜ਼ਮ ਆਪਣੀ ਬੱਤੀ ਜਗਾ ਕੇ ਬੈਠਾ ਸੀ ਪਰ ਰੇਲਵੇ ਸਟੇਸ਼ਨ ’ਤੇ ਧਰਨੇ ਉੱਤੇ ਬੈਠੇ ਕਿਸਾਨਾਂ ਦਾ ਬਿਜਲੀ ਤੇ ਪਾਣੀ ਉਸ ਨੇ ਬੰਦ ਕਰ ਦਿੱਤਾ,ਰਾਤ ਨੂੰ ਹੀ ਕਿਸਾਨਾਂ ਨੇ ਇਸ ਮੁਲਾਜ਼ਮ ਦੇ ਡਿਊਟੀ ਰੂਮ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ ਅਤੇ ਜੀਆਰਪੀ ਪੁਲੀਸ ਦੇ ਦਖ਼ਲ ਮਗਰੋਂ ਹੀ ਕਿਸਾਨ ਸ਼ਾਂਤ ਹੋਏ।

ਇਹ ਵੀ ਪੜ੍ਹੋ:-

ਕੱਲ ਪੰਜਾਬ ‘ਚ ਕੋਰੋਨਾ ਵਾਇਰਸ ਅੱਜ 481 ਨਵੇਂ ਮਰੀਜ਼, 23 ਪੀੜਤਾਂ ਦੀ ਗਈ ਜਾਨ


ਸ਼੍ਰੀ ਐਮ.ਪੀ.ਪਾਂਡਵ ਦੁਬੰਈ ਵਿੱਚ ਹੋਣ ਵਾਲੇ ਆਈ.ਪੀ.ਐਲ ਸੀਜਨ-13 ਦੇ ਫਾਇਨਲ ਦਾ ਹਿੱਸਾ ਹੋਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *