Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

21

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਰਾਮ ਤੀਰਥ ਸਥਿਤ ਭਗਵਾਨ ਵਾਲਮੀਕ ਤੀਰਥ ਸਥਲ (Shrine of Lord Valmiki) ਦੇ ਸੁੰਦਰੀਕਰਨ ਲਈ 55 ਕਰੋੜ ਰੁਪਏ ਦੇ ਵਾਧੂ ਫੰਡਾਂ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਸ ਇਤਿਹਾਸਕ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ,ਵੱਕਾਰੀ ਪ੍ਰਾਜੈਕਟ ਉਤੇ ਖਰਚ ਕੀਤੇ ਜਾ ਚੁੱਕੇ 195.76 ਕਰੋੜ ਰੁਪਏ ਤੋਂ ਵੱਖਰੇ ਹਨ।

ਇਹ ਵੀ ਪੜ੍ਹੋ:- Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਇਸ ਪਵਿੱਤਰ ਅਸਥਾਨ ਉਤੇ ਦੁਨੀਆਂ ਭਰ ਦੇ ਸਾਰੇ ਧਰਮਾਂ ਦੇ ਸ਼ਰਧਾਲੂ ਆਉਂਦੇ ਹਨ,ਅੱਜ ਪ੍ਰਵਾਨ ਕੀਤੀ 55 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 30 ਕਰੋੜ ਰੁਪਏ ਇਸ ਅਸਥਾਨ ਦੇ ਪੈਨੋਰਾਮਾ ਉਤੇ ਖਰਚ ਕੀਤੇ ਜਾਣਗੇ ਜਿਸ ਵਿੱਚ ਮਹਾਂਕਾਵਿ ਰਮਾਇਣ (Epic Ramayana) ਦੀ ਰਚਨਾ ਕਰਨ ਵਾਲੇ ਭਗਵਾਨ ਵਾਲਮੀਕ ਜੀ (Lord Valmik ji) ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ,ਭਗਵਾਨ ਵਾਲਮੀਕ ਤੀਰਥ ਸਥਲ ਸ਼ਰਾਈਨ ਬੋਰਡ (Lord Valmik Shrine Shrine Board) ਦੀ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸ਼ਰਾਈਨ ਬੋਰਡ ਦਾ ਸੀ.ਈ.ਓ. ਨਿਯੁਕਤ ਕੀਤਾ।

ਅਤੇ ਇਸ ਅਸਥਾਨ ਦੀ ਸਹੀ ਸੰਭਾਲ ਅਤੇ ਰੱਖ ਰਖਾਵ ਰੱਖਣ ਦੇ ਆਦੇਸ਼ ਦਿੱਤੇ,ਬਾਕੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ਉਤੇ ਖਰਚੀ ਜਾਵੇਗੀ ਜਿਨ੍ਹਾਂ ਵਿੱਚ ਸਰੋਵਰ ਦੀ ਸਾਫ ਸਫਾਈ ਲਈ ਸਥਾਪਤ ਕੀਤਾ ਜਾਣ ਵਾਲਾ ਪਲਾਂਟ, ਪਰਿਕਰਮਾ ਨੂੰ ਮੁਕੰਮਲ ਕਰਨਾ, ਇਸ ਅਸਥਾਨ ਦੇ ਬਾਹਰਵਾਰ ਦੇ ਸਥਾਨ ਦੀ ਰੌਸ਼ਨੀ, ਸ਼ਰਧਾਲੂਆਂ ਲਈ ਸਰਾਵਾਂ ਤਿਆਰ ਕਰਨਾ ਅਤੇ ਸੌਰ ਬਿਜਲੀ ਪ੍ਰਣਾਲੀ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ:-

S.G.P.C ਟਾਸਕ ਫੋਰਸ ਤੇ ਸਤਿਕਾਰ ਕਮੇਟੀ ਵਿਚਕਾਰ ਜ਼ਬਰਦਸਤ ਟਕਰਾਅ

25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ Capt.Amarinder Singh ਕਰੀਬ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

ਕੱਲ ਅਡਾਨੀ ਭੰਡਾਰ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਡੱਕੀ

ਸ਼੍ਰੀ ਐਮ.ਪੀ.ਪਾਂਡਵ ਦੁਬੰਈ ਵਿੱਚ ਹੋਣ ਵਾਲੇ ਆਈ.ਪੀ.ਐਲ ਸੀਜਨ-13 ਦੇ ਫਾਇਨਲ ਦਾ ਹਿੱਸਾ ਹੋਣਗੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *