S.G.P.C ਟਾਸਕ ਫੋਰਸ ਤੇ ਸਤਿਕਾਰ ਕਮੇਟੀ ਵਿਚਕਾਰ ਜ਼ਬਰਦਸਤ ਟਕਰਾਅ S.G.P.C ਟਾਸਕ ਫੋਰਸ ਤੇ ਸਤਿਕਾਰ ਕਮੇਟੀ ਵਿਚਕਾਰ ਜ਼ਬਰਦਸਤ ਟਕਰਾਅ
BREAKING NEWS
Search

Live Clock Date

Your browser is not supported for the Live Clock Timer, please visit the Support Center for support.
S.G.P.C ਟਾਸਕ ਫੋਰਸ ਤੇ ਸਤਿਕਾਰ ਕਮੇਟੀ ਵਿਚਕਾਰ ਜ਼ਬਰਦਸਤ ਟਕਰਾਅ

S.G.P.C ਟਾਸਕ ਫੋਰਸ ਤੇ ਸਤਿਕਾਰ ਕਮੇਟੀ ਵਿਚਕਾਰ ਜ਼ਬਰਦਸਤ ਟਕਰਾਅ

11

AZAD SOCH :-

AMRITSAR :- ਸ਼੍ਰੋਮਣੀ ਗੁਰਦੁਅਾਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਗੇਟ ਨੂੰ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੇ ਧਰਨਾਕਾਰੀਆਂ ਨੇ ਅੱਜ ਸਵੇਰੇ ਬੰਦ ਕਰ ਦਿੱਤਾ,ਟਾਸਕ ਫੋਰਸ ਤੇ ਸਤਿਕਾਰ ਕਮੇਟੀ ਵਿਚਕਾਰ ਜ਼ਬਰਦਸਤ ਟਕਰਾਅ ਹੋ ਗਿਆ,ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਨਾਲ ਧੱਕਾ ਮੁੱਕੀ ਹੋਣ ਦੀ ਖ਼ਬਰ ਹੈ,328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਤਿਕਾਰ ਕਮੇਟੀ ਵੱਲ੍ਹੋਂ ਪਿਛਲੇ 40 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ,328 ਪਾਵਨ ਸਰੂਪਾਂ ਦੇ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਲੈ ਕੇ 14 ਸਤੰਬਰ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ।

ਇਹ ਵੀ ਪੜ੍ਹੋ:- Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਇਸ ਤੋਂ ਪਹਿਲਾਂ ਵੀ ਇਕ ਵਾਰ ਆਪਸੀ ਝਗੜਾ ਹੋਇਆ ਸੀ,ਸਿੱਖ ਜਥੇਬੰਦੀਆਂ ਤੇ ਐਸ.ਜੀ.ਪੀ.ਸੀ ਦੀ ਟਾਸਕ ਫੋਰਸ ਦੇ ਮੈਂਬਰ ਇਸ ਟਕਰਾਅ ‘ਚ ਜ਼ਖਮੀ ਹੋਣ ਦੀ ਖਬਰ ਹੈ,ਫਿਲਹਾਲ ਮੌਕੇ ‘ਤੇ ਐਂਬੂਲੈਂਸ ਬੁਲਾਈ ਗਈ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਭੇਜਣ ਦੀ ਖਬਰ ਸਾਹਮਣੇ ਆ ਰਹੀ ਹੈ,ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਤਿਕਾਰ ਕਮੇਟੀ ਵਿਚਕਾਰ ਜ਼ਬਰਦਸਤ ਟਕਰਾਅ ਹੋਇਆ ਜਿਸ ‘ਚ ਤਲਵਾਰਾਂ ਤੇ ਡਾਂਗਾ ਚੱਲੀਆਂ।

ਇਹ ਵੀ ਪੜ੍ਹੋ:-

ਕੱਲ ਅਡਾਨੀ ਭੰਡਾਰ ’ਚੋਂ ਅਨਾਜ ਭਰਨ ਆਈ ਮਾਲ ਗੱਡੀ ਡੱਕੀ

ਸ਼੍ਰੀ ਐਮ.ਪੀ.ਪਾਂਡਵ ਦੁਬੰਈ ਵਿੱਚ ਹੋਣ ਵਾਲੇ ਆਈ.ਪੀ.ਐਲ ਸੀਜਨ-13 ਦੇ ਫਾਇਨਲ ਦਾ ਹਿੱਸਾ ਹੋਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *