ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਜਬਰ ਜਨਾਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਜਬਰ ਜਨਾਹ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪੀਊਸ਼ ਗੋਇਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ‘ਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ

7

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਐਤਵਾਰ ਨੂੰ ਸਪੱਸ਼ਟ ਤੌਰ ਕਿਹਾ ਸਰਕਾਰ ਨੇ ਹੁਸ਼ਿਆਰਪੁਰ ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਹੈ,ਉਨ੍ਹਾਂ ਕਿਹਾ ਕਿ ਚਲਾਨ ਇਸੇ ਹਫ਼ਤੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ,ਮੁੱਖ ਮੰਤਰੀ ਨੇ ਕਿਹਾ ਕਿ ਹਾਥਰਸ ਮਾਮਲੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਕਾਰਵਾਈ ਕੀਤੀ ਹੈ,ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਫੌਰੀ ਤੌਰ ਉਤੇ ਕਾਰਵਾਈ ਕਰਦੇ ਹੋਏ ਬਿਨਾ ਦੇਰੀ ਕੀਤਿਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਕਿ ਹਾਥਰਸ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ।

ਇਹ ਵੀ ਪੜ੍ਹੋ:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

ਉਨ੍ਹਾਂ ਅੱਗੇ ਦੱਸਿਆ ਕਿ ਇਹੋ ਕਾਰਨ ਹੈ ਕਿ ਰਾਹੁਲ ਗਾਂਧੀ ਨੂੰ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਾਥਰਸ ਜਾਣਾ ਪਿਆ ਅਤੇ ਹੁਸ਼ਿਆਰਪੁਰ ਜਾਣ ਦੀ ਲੋੜ ਨਹੀਂ ਪਈ।ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਚੋਣਵੇਂ ਤੌਰ ਉਤੇ ਗੁੱਸੇ ਦਾ ਇਜਹਾਰ ਕਰਨ ਸਬੰਧੀ ਕੀਤੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਾਂ ਪੁਲਿਸ ਹੁਸ਼ਿਆਰਪੁਰ ਮਾਮਲੇ ਵਿੱਚ ਤੇਜ਼ੀ ਨਾ ਵਿਖਾਉਂਦੀ ਤਾਂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਹੋਰਨਾਂ ਨੇ ਉਸੇ ਤਰ੍ਹਾਂ ਪ੍ਰਤਿਕਿਰਿਆ ਦੇਣੀ ਸੀ ਜਿਵੇਂ ਕਿ ਉਨ੍ਹਾਂ ਨੇ ਹਾਥਰਸ ਮਾਮਲੇ ਵਿੱਚ ਦਿੱਤੀ ਸੀ,ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਿਰਮਲਾ ਸੀਤਾਰਮਨ ਦੇ ਬਿਆਨ ਬਾਰੇ ਬੀਤੇ ਕੱਲ੍ਹ ਹੀ ਟਿੱਪਣੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਨੇ ਸਿਆਸੀ ਆਧਾਰ ਗੁਆਇਆ,ਉਹ ਨਹੀਂ ਜਾਣਦਾ, ਕੀ ਕਹਿ ਰਿਹਾ ਹੈ-ਕੈਪਟਨ ਅਮਰਿੰਦਰ ਸਿੰਘ

Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ Capt.Amarinder Singh ਕਰੀਬ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *