ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

4

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ,ਸ਼ਾਹੀ ਸ਼ਹਿਰ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ,ਇਸ ਸਬੰਧੀ ਸਮਾਗਮ ਨਗਰ ਨਿਗਮ ਪਟਿਆਲਾ ਵਿਖੇ ਹੋਇਆ,ਸਰਕਾਰਾਂ ਵਿਭਾਗ ਦੇ ਹੀ ਅਧੀਨ ਆਉਂਦੇ ਜਲ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਮੁਕੰਮਲ ਕੀਤੇਜਾਣ ਵਾਲੇ ਇਸ ਪ੍ਰਾਜੈਕਟ ਨਾਲ ਪਟਿਆਲਾ ਸ਼ਹਿਰ ਦੇ ਸਮੂਹ ਵਾਸੀਆਂ ਨੂੰ 24×7 ਘੰਟੇ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਹੋਵੇਗਾ।ਇਸ ਨੀਂਹ ਪੱਥਰ ਰੱਖ ਸਮਾਗਮ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਾਧੂ ਸਿੰਘ ਧਰਮਸੋਤ ਮੌਜੂਦ ਹਨ।ਪਟਿਆਲਾ ਦੇ ਬਾਹਰ ਵਾਰ ਸਥਿਤ ਅਬਲੋਵਾਲ ਵਿਖੇ 26 ਏਕੜ ਰਕਬੇ ਵਿੱਚ ਵਿਸ਼ੇਸ਼ ਪ੍ਰਾਜੈਕਟ ਲਾਇਆ ਗਿਆ ਹੈ।

ਇਹ ਵੀ ਪੜ੍ਹੋ:- 

ਸੁਖਬੀਰ ਸਿੰਘ ਬਾਦਲ ਨੇ ਸਿਆਸੀ ਆਧਾਰ ਗੁਆਇਆ,ਉਹ ਨਹੀਂ ਜਾਣਦਾ, ਕੀ ਕਹਿ ਰਿਹਾ ਹੈ-ਕੈਪਟਨ ਅਮਰਿੰਦਰ ਸਿੰਘ


Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ Capt.Amarinder Singh ਕਰੀਬ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *