ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

12

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ,ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਪਿੰਡ ਸਿੱਧੂਵਾਲ ਵਿਖੇ ਮਾਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖ ਕੇ ਕੀਤੀ,ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ ‘ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਜਾਵੇਗਾ,ਇਥੇ ਰਾਜਪੁਰਾ ਰੋਡ ’ਤੇ ਸਥਿਤ ਅਰਬਨ ਅਸਟੇਟ ਦੇ ਨੇੜੇ 225 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ,ਇਸ ਸਮਾਗਮ ਦੌਰਾਨ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾ ਸਣੇ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾ ਹਾਜ਼ਰ ਸਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਨੇ ਸਿਆਸੀ ਆਧਾਰ ਗੁਆਇਆ,ਉਹ ਨਹੀਂ ਜਾਣਦਾ, ਕੀ ਕਹਿ ਰਿਹਾ ਹੈ-ਕੈਪਟਨ ਅਮਰਿੰਦਰ ਸਿੰਘ

Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ Capt.Amarinder Singh ਕਰੀਬ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *