Multani case : IAS ਦੇ ਪੁੱਤਰ ਦੇ ਅਗਵਾ ਤੇ ਹੱਤਿਆ ਮਾਮਲੇ 'ਚ ਸਾਬਕਾ DGP Sumedh Multani case : IAS ਦੇ ਪੁੱਤਰ ਦੇ ਅਗਵਾ ਤੇ ਹੱਤਿਆ ਮਾਮਲੇ 'ਚ ਸਾਬਕਾ DGP Sumedh

Live Clock Date

Your browser is not supported for the Live Clock Timer, please visit the Support Center for support.
Multani case IAS ਦੇ ਪੁੱਤਰ ਦੇ ਅਗਵਾ ਤੇ ਹੱਤਿਆ ਮਾਮਲੇ 'ਚ ਸਾਬਕਾ DGP Sumedh Saini ਸਿੱਟ ਅੱਗੇ ਪੇਸ਼

Multani case: IAS ਦੇ ਪੁੱਤਰ ਦੇ ਅਗਵਾ ਤੇ ਹੱਤਿਆ ਮਾਮਲੇ ‘ਚ ਸਾਬਕਾ DGP Sumedh Saini ਸਿੱਟ ਅੱਗੇ ਪੇਸ਼

68

AZAD SOCH :-

Mohali :- Multani case : ਪਿਛਲੇ ਦਿਨੀਂ ਮਟੌਰ ਥਾਣੇ ਦੇ ਐਸਐਚਓ (SHO) ਵੱਲੋਂ DGP Sumedh Saini ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ, ਸਾਬਕਾ IAS ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ (Balwant Singh Multani) ਨੂੰ ਅਗਵਾ ਕਰਨ ਤੇ ਉਸ ਦੀ ਲਾਸ਼ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ DGP Sumedh Saini ਸੋਮਵਾਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ SIT ਸਾਹਮਣੇ ਪੇਸ਼ ਹੋਏ,ਸਾਬਕਾ DGP Sumedh Saini ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ ਕਰੀਬ ਸਵਾ 11 ਵਜੇ ਮਟੌਰ ਥਾਣੇ ਪਹੁੰਚੇ।

ਸਾਬਕਾ DGP Sumedh Saini ਆਪਣੀ ਇਨੋਵਾ ਕਾਰ ‘ਚ ਆਪਣੀ ਸਕਿਊਰਿਟੀ ਨਾਲ ਮਟੌਰ ਥਾਣੇ ਪੁੱਜੇ,ਥਾਣੇ ਵਿੱਚ ਸਿੱਟ ਦੇ ਮੁਖੀ ਤੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ, ਡੀਐਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਸੈਣੀ ਤੋਂ ਪੁੱਛਗਿੱਛ ਕੀਤੀ।ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਚਾਰ ਵਾਰ ਨੋਟਿਸ ਭੇਜਿਆ ਗਿਆ, ਪਰੰਤੂ ਉਹ ਸਿਰਫ਼ ਦੋ ਵਾਰ ਹੀ ਸਿੱਟ ਅੱਗੇ ਪੇਸ਼ ਹੋਏ ਹਨ,ਸੈਣੀ ਤੋਂ ਮੁਲਤਾਨੀ ਮਾਮਲੇ ‘ਚ SIT 250 ਸਵਾਲ ਕਰ ਚੁੱਕੀ ਹੈ ਪਰ ਸੈਣੀ ਦੇ 5 ਸਾਲਾਂ ਤੋਂ ਐੱਸਆਈਟੀ ਸੰਤੁਸ਼ਟ ਨਹੀਂ ਹੋਈ ਸੀ।

ਇਹ ਵੀ ਪੜ੍ਹੋ:-  विधायक गुरमीत सिंह हेयर आम आदमी पार्टी के Youth Wing Punjab के प्रधान नियुक्त

ਐੱਸਆਈਟੀ (SIT) ਵੱਲੋਂ ਜਾਂਚ ਵਿਚ ਸ਼ਾਮਲ ਹੋਣ ਲਈ Sumedh Saini ਨੂੰ ਨੋਟਿਸ ਭੇਜ ਕੇ ਸਭ ਤੋਂ ਪਹਿਲਾਂ 23 ਸਤੰਬਰ ਨੂੰ 11 ਵਜੇ ਥਾਣਾ ਮਟੌਰ ‘ਚ ਸਪੈਸ਼ਲ ਜਾਂਚ ਟੀਮ ਦੇ ਸਾਹਮਣੇ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ,ਵਕੀਲ ਜ਼ਰੀਏ 22 ਸਤੰਬਰ ਨੂੰ ਜਾਂਚ ਟੀਮ ਨੂੰ ਇਕ ਮੈਸੇਜ ਭੇਜ ਕੇ ਸੂਚਨਾ ਦਿੱਤੀ ਸੀ ਕਿ 23 ਸਤੰਬਰ ਨੂੰ ਸਿਹਤ ਠੀਕ ਨਾ ਹੋਣ ਕਾਰਨ ਉਹ ਥਾਣੇ ਪੇਸ਼ ਨਹੀਂ ਹੋ ਸਕਦੇ,ਪਰ ਸਾਬਕਾ ਡੀਜੀਪੀ ਸੁਮੇਧ ਸੈਣੀ 25 ਸਤੰਬਰ ਕਿਸਾਨ ਰੈਲੀ ਵਾਲੇ ਦਿਨ ਜਦੋਂ ਜ਼ਿਲ੍ਹੇ ਦੀ ਸਾਰੀ ਪੁਲਿਸ ਰੁੱਝੀ ਹੋਈ ਸੀ।

ਅਚਾਨਕ SIT ਸਾਹਮਣੇ ਪੇਸ਼ ਹੋਣ ਲਈ ਐੱਸਐੱਸਪੀ ਦਫ਼ਤਰ ਪਹੁੰਚ ਗਏ ਸਨ,ਸਿੱਟ ਅੱਗੇ ਪੇਸ਼ ਹੋਣ ਤੋਂ ਪਹਿਲਾਂ ਮੀਡੀਆ ਕਰਮੀਆਂ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਮੀਡੀਆ ਦੇ ਸਵਾਲਾਂ ਤੋਂ ਬਚਦੇ ਹੋਏ ਥਾਣੇ ਅੰਦਰ ਚਲੇ ਗਏ,ਪੁਲਿਸ ਵੱਲੋਂ ਸੁਮੇਧ ਸੈਣੀ ਦੇ ਚੰਡੀਗਡ਼੍ਹ ਸੈਕਟਰ-20 (Chandigarh Sector-20) ਸਥਿਤ ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਗਿਆ ਸੀ,ਸੈਣੀ 28 ਸਤੰਬਰ ਨੂੰ 11 ਵਜੇ ਥਾਣਾ ਮਟੌਰ ‘ਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਏ ਸਨ,ਪਰ ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਾ ਹੋ ਕੇ Sumedh Saini ਨੂੰ 30 ਸਤੰਬਰ ਨੂੰ ਦੁਬਾਰਾ ਨੋਟਿਸ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ।

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

मुनानगर में किसानों ने Haryana के सभी 10 सांसदों के सिर वाला पुतला फूंका

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ‘ਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ‘ਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *