ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ

ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ

7

AZAD SOCH :-

Jalandhar :- ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਅੱਜ ਨਵਾਂਸ਼ਹਿਰ ਦੇ ਜਾਡਲਾ ਵਿਖੇ ਸੜਕ ਹਾਦਸੇ ਵਿੱਚ ਉਦੋਂ ਜ਼ਖ਼ਮੀ ਹੋ ਗਏ ਜਦੋਂ ਉਹ ਆਪਣੀ ਗੱਡੀ ਵਿੱਚ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ।

ਜਾਣਕਾਰੀ ਮੁਤਾਬਿਕ ਰਿੰਕੂ ਨੂੰ ਹਲਕੀਆਂ ਸੱਟਾਂ ਵੱਜੀਆਂ ਹਨ ਅਤੇ ਉਨ੍ਹਾਂ ਨੂੰ ਨੇੜਲੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਰਿੰਕੂ ਦੇ ਗਨਮੈਨ ਅਤੇ ਡਰਾਇਵਰ ਨੂੰ ਵੀ ਇਲਾਜ ਦੇ ਲਈ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ।ਜਲੰਧਰ ਦੇ ਹੋਰ MLA, ਹਰਦੇਵ ਲਾਡੀ ਅਤੇ ਪ੍ਰਗਟ ਸਿੰਘ ਵੀ ਰਿੰਕੂ ਦੇ ਨਾਲ ਆਪਣੀਆਂ ਗੱਡੀਆਂ ‘ਚ ਚੰਡੀਗੜ੍ਹ ਜਾ ਰਹੇ ਸੀ।

ਇਹ ਵੀ ਪੜ੍ਹੋ:- 

ਪਰਾਲੀ ਸਾੜਨ ਵਾਲੇ ਕਿਸਾਨਾਂ ਖਿ਼ਲਾਫ਼ ਕਾਨੂੰਨ ਬਣਾਏਗੀ ਕੇਂਦਰ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਨੇ ਸਿਆਸੀ ਆਧਾਰ ਗੁਆਇਆ,ਉਹ ਨਹੀਂ ਜਾਣਦਾ, ਕੀ ਕਹਿ ਰਿਹਾ ਹੈ-ਕੈਪਟਨ ਅਮਰਿੰਦਰ ਸਿੰਘ

Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ Capt.Amarinder Singh ਕਰੀਬ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *