ਪਰਾਲੀ ਸਾੜਨ ਵਾਲੇ ਕਿਸਾਨਾਂ ਖਿ਼ਲਾਫ਼ ਕਾਨੂੰਨ ਬਣਾਏਗੀ ਕੇਂਦਰ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖਿ਼ਲਾਫ਼ ਕਾਨੂੰਨ ਬਣਾਏਗੀ ਕੇਂਦਰ ਸਰਕਾਰ

Live Clock Date

Your browser is not supported for the Live Clock Timer, please visit the Support Center for support.
ਪਰਾਲੀ ਸਾੜਨ ਵਾਲੇ ਕਿਸਾਨਾਂ ਖਿ਼ਲਾਫ਼ ਕਾਨੂੰਨ ਬਣਾਏਗੀ ਕੇਂਦਰ ਸਰਕਾਰ

ਪਰਾਲੀ ਸਾੜਨ ਵਾਲੇ ਕਿਸਾਨਾਂ ਖਿ਼ਲਾਫ਼ ਕਾਨੂੰਨ ਬਣਾਏਗੀ ਕੇਂਦਰ ਸਰਕਾਰ

12

AZAD SOCH :-

NEW DELHI :- ਪ੍ਰਦੂਸ਼ਣ ਨਾਲ ਸਿੱਝਣ ਲਈ ਵਿਆਪਕ ਕਾਨੂੰਨ ਬਣਾਊਣ ਬਾਰੇ ਵਿਚਾਰ ਕਰ ਰਿਹਾ ਹੈ ਜਿਸ ਮਗਰੋਂ ਸੁਪਰੀਮ ਕੋਰਟ ਨੇ ਇਹ ਹੁਕਮ ਸੁਣਾਏ,ਚੀਫ਼ ਜਸਟਿਸ ਐੱਸ ਏ ਬੋਬੜੇ, ਜਸਟਿਸ ਏ ਐੱਸ ਬੋਪੰਨਾ ਅਤੇ ਵੀ ਰਾਮਾਸੁਬਰਾਮਣੀਅਨ ਦੇ ਬੈਂਚ ਨੇ ਕਿਹਾ ਕਿ ਮੁੱਦਾ ਸਿਰਫ਼ ਇਹ ਹੈ ਕਿ ਲੋਕਾਂ ਦਾ ਪ੍ਰਦੂਸ਼ਣ ਕਾਰਨ ਦਮ ਘੁੱਟ ਰਿਹਾ ਹੈ ਅਤੇ ਇਸ ’ਤੇ ਰੋਕ ਲਗਣੀ ਚਾਹੀਦੀ ਹੈ,ਇਸ ਪ੍ਰਸਤਾਵਿਤ ਕਾਨੂੰਨ ਦਾ ਖਰੜਾ ਚਾਰ ਦਿਨਾਂ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਏਗਾ,ਇਸ ਕਾਨੂੰਨ ਅੰਦਰ ਪਰਾਲੀ ਸਾੜਨ ‘ਤੇ ਸਜ਼ਾ ਦਾ ਜ਼ੁਰਮਾਨਾ ਲਾਉਣ ਦਾ ਪ੍ਰਾਵਧਾਨ ਹੋ ਸਕਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਸ਼ਹਿਰ ਵਿਚ ਚਾਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

ਕੇਂਦਰ ਨੇ ‘ਸਮੁੱਚਾ ਦ੍ਰਿਸ਼ਟੀਕੋਣ’ ਅਪਣਾਇਆ ਹੈ ਅਤੇ ਪ੍ਰਦੂਸ਼ਣ ’ਤੇ ਨੱਥ ਪਾਊਣ ਸਬੰਧੀ ਪ੍ਰਸਤਾਵਿਤ ਕਾਨੂੰਨ ਦਾ ਖਰੜਾ ਸੁਪਰੀਮ ਕੋਰਟ ’ਚ ਚਾਰ ਦਿਨਾਂ ਦੇ ਅੰਦਰ ਜਮ੍ਹਾਂ ਕਰਵਾ ਦਿੱਤਾ ਜਾਵੇਗਾ,ਹੁਣ ਤੱਕ ਸੂਬਿਆਂ ਵਿੱਚ ਦਫਾ 144 ਦੀ ਉਲੰਘਣਾ ਤੋਂ ਇਲਾਵਾ ਏਅਰ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਂਦਾ ਹੈ,ਇਸ ਦੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਂਦੀ ਹੈ।

ਸਿਖਰਲੀ ਅਦਾਲਤ ਨੇ 16 ਅਕਤੂਬਰ ਨੂੰ ਪੰਜਾਬ, ਹਰਿਆਣਾ, ਊੱਤਰ ਪ੍ਰਦੇਸ਼ ਅਤੇ ਦਿੱਲੀ ’ਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਦੀ ਨਿਗਰਾਨੀ ਲਈ ਜਸਟਿਸ ਲੋਕੁਰ ਦੀ ਅਗਵਾਈ ਹੇਠ ਇਕ ਮੈਂਬਰੀ ਕਮੇਟੀ ਬਣਾਈ ਸੀ ਅਤੇ ਊਨ੍ਹਾਂ ਦੀ ਮਦਦ ਲਈ ਐੱਨਸੀਸੀ, ਐੱਨਐੱਸਐੱਸ, ਭਾਰਤ ਸਕਾਊਟਸ ਅਤੇ ਗਾਈਡ ਤਾਇਨਾਤ ਕਰਨ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਨੇ ਸਿਆਸੀ ਆਧਾਰ ਗੁਆਇਆ,ਉਹ ਨਹੀਂ ਜਾਣਦਾ, ਕੀ ਕਹਿ ਰਿਹਾ ਹੈ-ਕੈਪਟਨ ਅਮਰਿੰਦਰ ਸਿੰਘ

Punjab Chief Minister Capt. Amarinder Singh ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Chief Minister Capt. Amarinder Singh ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ Capt.Amarinder Singh ਕਰੀਬ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣਗੇ

Vijay Inder Singla ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *