ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਭਿਆਨਕ ਸੜਕ ਹਾਦਸਾ ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਭਿਆਨਕ ਸੜਕ ਹਾਦਸਾ
Search

Live Clock Date

Your browser is not supported for the Live Clock Timer, please visit the Support Center for support.
ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਭਿਆਨਕ ਸੜਕ ਹਾਦਸਾ

ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਭਿਆਨਕ ਸੜਕ ਹਾਦਸਾ

44

AZAD SOCH :-

Bathinda :- ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਅੱਜ ਦੇਰ ਸ਼ਾਮ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ,ਇਹ ਹਾਦਸਾ ਏਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਲਾਸ਼ਾਂ ਇਧਰ-ਉੱਧਰ ਖਿੱਲਰ ਗਈਆਂ,ਜਾਣਕਾਰੀ ਅਨੁਸਾਰ ਇਹ ਹਾਦਸਾ ਪਰਾਲੀ ਦੇ ਧੂੰਏਂ ਕਾਰਨ ਵਾਪਰਿਆ,ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਉਸ ਦੀ ਪਤਨੀ ਮਨਦੀਪ ਕੌਰ, ਪੁੱਤਰ ਨਵਤੇਜ ਸਿੰਘ, ਧੀ ਸ਼ਰਨਦੀਪ ਕੌਰ ਸਾਰੇ ਵਾਸੀ ਪਿੰਡ ਮਾਖਾ (ਜ਼ਿਲ੍ਹਾ ਮਾਨਸਾ) ਅਤੇ ਸਾਢੂ ਸੁਰਜੀਤ ਸਿੰਘ ਵਾਸੀ ਪਿੰਡ ਧਨ ਸਿੰੰਘ ਖਾਨਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ:- ਆਪ ਆਗੂਆਂ ਵੱਲੋਂ ਮਾਮਲੇ ਦੀ ਹਾਈਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ,ਵਿਧਾਇਕਾ Prof. Baljinder Kaur

ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਭਿਆਨਕ ਸੜਕ ਹਾਦਸਾ

ਇਹ ਸਾਰੇ ਜਣੇ ਪਿੰਡ ਧਨ ਸਿੰਘ ਖਾਨਾ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ,ਇਕ ਬੱਚੀ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ,ਕੋਟਸ਼ਮੀਰ ਚੌਕੀ ਦੇ ਇੰਚਾਰਜ ਚਿਮਨ ਲਾਲ ਤੇ ਪੁਲਿਸ ਪਾਰਟੀ, ਕੋਟਸ਼ਮੀਰ ਹਾਈਟੈਕ ਦੇ ਮੁਲਾਜ਼ਮ ਤੇ ਬਠਿੰਡਾ ਤੋਂ ਸਮਾਜ ਸੇਵੀ ਸੰਸਥਾਵਾਂ ਸਹਾਰਾ ਜਨ ਸੇਵਾ ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਮੌਕੇ ‘ਤੇ ਪੁੱਜ ਗਈਆਂ ਤੇ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਣ ‘ਚ ਸਹਾਇਤਾ ਕੀਤੀ,ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਗੱਡੀਆਂ ਨੂੰ ਸੜਕ ਤੋਂ ਪਾਸੇ ਕਰਵਾ ਕੇ ਟ੍ਰੈਫ਼ਿਕ ਨੂੰ ਚਾਲੂ ਕਰਵਾਇਆ।

ਇਹ ਵੀ ਪੜ੍ਹੋ:- 

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

Nawazuddin Siddiqui को हाईकोर्ट से मिली राहत,गिरफ्तारी पर लगी रोक

कोयला घुटाले में पूर्व केंद्रीय मंत्री Dilip Ray को 3 साल की सज़ा

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *