Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amari Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amari
BREAKING NEWS
Search

Live Clock Date

Your browser is not supported for the Live Clock Timer, please visit the Support Center for support.
Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ Capt. Amarinder Singh

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

33

AZAD SOCH :-

PATIALA :- ਕੇਂਦਰ ਸਰਕਾਰ ਵਲੋਂ 2015-16 ‘ਚ ਜੀ. ਐਸ. ਟੀ. (G.S.T) ਲਗਾਉਣ ਤੋਂ ਪਿਛਲੀ ਅਕਾਲੀ-ਭਾਜਪਾ ਸਰਕਾਰ (SAD-BJP Government) ਵਲੋਂ ਵਪਾਰੀਆਂ ਨੂੰ ਸਟਾਕ ਟੈਕਸ (Stock Tax) ਦੇ ਮੁੱਦੇ ‘ਤੇ ਹਜ਼ਾਰਾਂ ਨੋਟਿਸ ਕੱਢੇ ਗਏ ਸਨ ਜਦੋਂ ਕਿ ਵਪਾਰੀ ਬਣਦੇ ਸਟਾਕ ‘ਤੇ ਪਹਿਲਾਂ ਹੀ ਵੈਟ ਭਰ ਚੁੱਕੇ ਸਨ, ਜਿਸ ਕਰਕੇ ਵਪਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਪਰ ਇਸ ਅਹਿਮ ਮੁੱਦੇ ‘ਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਤੇ ਬੀਬਾ ਜੈ ਇੰਦਰ ਕੌਰ ਦੇ ਯਤਨਾ ਸਦਕਾ ਪੰਜਾਬ ਕਾਂਗਰਸ (Punjab Congress) ਵਪਾਰ ਸੈਲ ਦੇ ਚੇਅਰਮੈਨ ਅਤੇ ਕੌਂਸਲਰ ਅਤੁਲ ਜੋਸ਼ੀ ਅਤੇ ਹੋਰ ਵਪਾਰੀਆਂ ਵਲੋਂ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ ਹੋਈ ।

ਅਤੇ ਇਸ ਘਟਨਾਕ੍ਰਮ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਕਿਸ ਤਰ•ਾਂ ਪਿਛਲੀ ਸਰਕਾਰ ਨੇ ਉਹਨਾਂ ਨੂੰ ਨਜਾਇਜ਼ ਨੋਟਿਸ ਕੱਢ ਦੇ ਤੰਗ ਪ੍ਰੇਸ਼ਾਨ ਕੀਤਾ ਸੀ,ਮੁੱਖ ਮੰਤਰੀ ਨੇ ਇਸ ਮੁੱਦੇ ਦਾ ਸਖ਼ਤ ਨੋਟਿਸ ਲੈਂਦਿਆਂ ਮੌਕੇ ‘ਤੇ ਹੀ ਮੁੱਖ ਪਿੰ੍ਰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ (Chief Secretary Punjab Vinnie Mahajan) ਨੂੰ ਇਸ ਮੁੱਦੇ ਨੂੰ ਜਲਦੀ ਹੱਲ ਕਰਕੇ ਵਪਾਰੀਆਂ ਨੂੰ ਰਾਹਤ ਦੇਣ ਲਈ ਕਿਹਾ ਅਤੇ ਨਾਲ ਹੀ ਕਿਹਾ ਕਿ ਸਟਾਕ ਟੈਕਸ (Stock Tax) ਦੇ ਮੁੱਦੇ ‘ਤੇ ਵਪਾਰੀਆਂ ‘ਤੇ ਭਵਿੱਖ ‘ਚ ਕੋਈ ਵੀ ਕਾਰਵਾਈ ਨਹੀਂ ਹੋਵੇਗੀ।

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਮੁੱਖ ਮੰਤਰੀ ਵਲੋਂ ਭਰੋਸਾ ਮਿਲਣ ਤੋਂ ਬਾਅਦ ਚੇਅਰਮੈਨ ਅਤੁਲ ਜੋਸ਼ੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਇਸ ਐਲਾਨ ਤੋਂ ਬਾਅਦ ਵਪਾਰੀਆਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ,ਕਿਉਂਕਿ ਵਪਾਰੀ ਪਿਛਲੇ ਕਈ ਸਾਲਾਂ ਤੋਂ ਇਸ ਦੁਚਿੱਤੀ ਵਿਚ ਫਸੇ ਹੋਏ ਸਨ ਕਿ ਇਸ ਮੁਸ਼ਕਲ ‘ਚੋਂ ਕਿਵੇਂ ਨਿਕਲਣ ਕਿਉਂਕਿ ਵੈਟ ਉਹ ਪਹਿਲਾਂ ਹੀ ਭਰ ਚੁੱਕੇ ਹਨ ਤੇ ਜੀ. ਐਸ. ਟੀ. (G.S.T) ਭਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਹ ਵੀ ਪੜ੍ਹੋ:-

ਬਠਿੰਡਾ-ਮਾਨਸਾ ਸੜਕ ’ਤੇ ਪਿੰਡ ਕੋਟਫੱਤਾ ਅਤੇ ਕੋਟਸ਼ਮੀਰ ਵਿਚਾਲੇ ਭਿਆਨਕ ਸੜਕ ਹਾਦਸਾ

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

ਆਪ ਆਗੂਆਂ ਵੱਲੋਂ ਮਾਮਲੇ ਦੀ ਹਾਈਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ,ਵਿਧਾਇਕਾ Prof. Baljinder Kaur

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *