ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

68

AZAD SOCH :-

PATIALA :- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (Punjab Education Minister Vijay Inder Singla) ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਦਿਵਿਆਂਗ ਕਰਮਚਾਰੀਆਂ ਨੂੰ ਦੀਕਸ਼ਾ ਐਪ (Diksha App) ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ,ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਬਾਰੇ ਦੀਕਸ਼ਾ ਪਲੇਟਫਾਰਮ ’ਤੇ ਸੰਗਠਿਤ ਸਰਕਾਰੀ ਆਨ ਲਾਈਨ ਸਿਖਲਾਈ (ਆਈ.ਜੀ.ਓ.ਟੀ.) (Government Online Training (IGOT)) ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ:- Jammu And Kashmir : आतंकवादी हमले दौरान भाजपा युवा मोर्चा के जनरल सचिव वर्करों की मौत

ਇਸ ਵਿੱਚ ਸਮੂਹ ਵਿਭਾਗਾਂ ਦੇ ਮੋਹਰਲੀ ਕਤਾਰ ਦੇ ਸਟਫ਼ ਨੂੰ ਆਈ.ਜੀ.ਓ.ਟੀ. ਪਲੇਟਫਾਰਮ (I.G.O.T. Platform) ਰਾਹੀਂ ਆਨ ਲਾਈਨ ਟ੍ਰੇਨਿਗ ਕੋਰਸ (Online training course) ਮੁਕੰਮਲ ਕਰਨ ਲਈ ਲਿਖਿਆ ਗਿਆ ਸੀ,ਪ੍ਰੋਗਰੈਸਿਵ ਫੈਡਰੇਸ਼ਨ ਫਾਰ (Progressive Federation for) ਦੀ ਬਲਾਈਂਡ ਵੱਲੋਂ ਦਿੱਤੇ ਗਏ ਮੰਗ ਪੱਤਰ ਦੇ ਸਬੰਧ ਵਿੱਚ ਸਿੱਖਿਆ ਵਿਭਾਗ ਨੇ ਨੇਤਰਹੀਣ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੀਕਸ਼ਾ ਐਪ ਟ੍ਰੇਨਿੰਗ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:-

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ,ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਆਪ ਆਗੂਆਂ ਵੱਲੋਂ ਮਾਮਲੇ ਦੀ ਹਾਈਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ,ਵਿਧਾਇਕਾ Prof. Baljinder Kaur

ਕੌਮੀ ਪੱਧਰ ਦੇ ਅੰਦੋਲਨ ਲਈ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *