ਨਵਾਂਸ਼ਹਿਰ ਨੌਜਵਾਨ ਨੇ ਆਪਣੇ ਮਾਪਿਆਂ ਦੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਨਵਾਂਸ਼ਹਿਰ ਨੌਜਵਾਨ ਨੇ ਆਪਣੇ ਮਾਪਿਆਂ ਦੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਨਵਾਂਸ਼ਹਿਰ ਨੌਜਵਾਨ ਨੇ ਆਪਣੇ ਮਾਪਿਆਂ ਦੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕੀਤਾ

ਨਵਾਂਸ਼ਹਿਰ : ਨੌਜਵਾਨ ਨੇ ਆਪਣੇ ਮਾਪਿਆਂ ਦੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕੀਤਾ

57

AZAD SOCH :-

ਨਵਾਂਸ਼ਹਿਰ :- ਇੱਕ ਨੌਜਵਾਨ ਨੇ ਆਪਣੇ ਮਾਪਿਆਂ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ,ਪੰਜਾਬ ਦੇ ਨਵਾਂਸ਼ਹਿਰ ਬਲਾਕ ਸਥਿਤ ਬਲਾਚੌਰ ਦੇ ਪਿੰਡ ਬੁਰਜ ‘ਚ ਦੀ ਹੈ, ਹੱਤਿਆ ਬੀਤੀ ਦੇਰ ਰਾਤ ਕੀਤੀ ਗਈ ਪਰ ਇਸ ਦਾ ਪਤਾ ਲੋਕਾਂ ਨੂੰ ਸ਼ੁੱਕਰਵਾਰ ਸਵੇਰੇ ਲੱਗਾ,ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦਾ ਆਦੀ ਹੈ,ਉਹ ਮਾਂ-ਪਿਓ ਤੋਂ ਪੈਸਿਆਂ ਦੀ ਡਿਮਾਂਡ ਕਰ ਰਿਹਾ ਸੀ,ਪੈਸੇ ਨਾ ਮਿਲਣ ‘ਤੇ ਉਸ ਨੇ ਇਹ ਖ਼ੌਫਨਾਕ ਕਦਮ ਚੁੱਕਿਆ,ਮਾਪਿਆ ਦੇ ਕਤਲ ਤੋਂ ਬਾਅਦ ਮੁਲਜ਼ਮ ਹਰਦੀਪ ਮੌਕੇ ਤੋਂ ਫਰਾਰ ਹੋ ਗਿਆ,ਪੁਲਿਸ ਨੇ ਮੁਲਜ਼ਮ ਹਰਦੀਪ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ,ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ,ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:-

Jammu And Kashmir : आतंकवादी हमले दौरान भाजपा युवा मोर्चा के जनरल सचिव वर्करों की मौत

France के चर्च में आतंकवादी हमला 3 लोगों को मौत के घाट उतारा

NASA का दावा-साउथ पोल पर पानी नजर आया,भारतीय मिशन चंद्रयान -1 ने भी चांद पर पानी होने के सबूत दिए थे

Facebook India की पॉलिसी हेड Ankhi Das ने छोड़ी कंपनी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *