ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਧਾਈ ਦੇਣ ਪਹੁੰਚੇ ਹਲਕਾ ਇੰਚਾਰਜ,ਦੀਪੀਇੰਦਰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਧਾਈ ਦੇਣ ਪਹੁੰਚੇ ਹਲਕਾ ਇੰਚਾਰਜ,ਦੀਪੀਇੰਦਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਧਾਈ ਦੇਣ ਪਹੁੰਚੇ ਹਲਕਾ ਇੰਚਾਰਜ,ਦੀਪੀਇੰਦਰ ਸਿੰਘ ਢਿੱਲੋਂ

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਧਾਈ ਦੇਣ ਪਹੁੰਚੇ ਹਲਕਾ ਇੰਚਾਰਜ,ਦੀਪੀਇੰਦਰ ਸਿੰਘ ਢਿੱਲੋਂ

16

AZAD SOCH :-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮੌਕੇ ਪੰਜਾਬ ਵਾਸੀਆਂ ਨੂੰ ਦਿੱਤੀ ਆਨਲਾਈਨ ਵੀਡੀਓ ਗ੍ਰਾਫੀ ਰਾਹੀ ਮੁਬਾਰਕਬਾਦ

ਡੇਰਾਬੱਸੀ,31 ਅਕਤੂਬਰ :- ਡੇਰਾਬੱਸੀ ਬੱਸ ਸਟੈਂਡ ਤੇ ਕਾਂਗਰਸ ਪਾਰਟੀ ਵਲੋਂ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ,ਜਿਸ ਵਿੱਚ ਇਲਾਕਾ ਨਿਵਾਸੀ ਵੀ ਵਿਸੇਸ਼ ਤੌਰ ਤੇ ਪਹੁੰਚੇ,ਭਗਵਾਨ ਵਾਲਮੀਕੀ ਜੀ ਦੇ ਜਨਮ ਦਿਹਾੜੇ ਤੇ ਸਮੂਚੇ ਦੇਸ਼ ਵਾਸੀਆਂ ਨੂੰ ਵਧਾਈ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੀ ਆਨਲਾਈਨ ਵੀਡੀਓ ਗ੍ਰਾਫੀ ਰਾਹੀ ਪੰਜਾਬ ਵਾਸ਼ੀਆ ਰੂ ਬ ਰੂ ਹੋਏ.ਦੀਪੀਇੰਦਰ ਸਿੰਘ ਢਿੱਲੋਂ ਸਾਹਿਬ ਵਲੋ ਪਹੁੰਚੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦੇ ਹੋਏ.

ਇਹ ਵੀ ਪੜ੍ਹੋ:- Punjab Chief Minister Capt. Amarinder Singh ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ,ਇਸ ਮੌਕੇ ਸਮਾਰੋਹ ਵਿੱਚ ਸ਼ਹਿਰੀ ਕਾਗਰਸ਼ ਦੀ ਲੀਡਰਸ਼ਿਪ,ਸਮੇਤ ਪ੍ਰਧਾਨ ਰਣਜੀਤ ਸਿੰਘ ਰੈਡੀ, ਕੌਸਲ ਦੇ ਈ ਓ’ ਜਗਜੀਤ ਸਿੰਘ ਜੱਜ, ਐਮ ਈ’ ਗੁਰਪ੍ਰਤਾਪ, ਦਵਿੰਦਰ ਐਮ ਸੀ, ਹਰਦਿੱਤ ਸਿੰਘ ਕਾਲਾ, ਬੰਟੀ ਰਾਣਾ, ਕ੍ਰਿਸਨ ਬੱਲਾ, ਮੈਡਮ ਆਸੂ ਜੀ, ਪਾਲੀ ਈਸਾ ਪੁਰ, ਪਟਵਾਰੀ ਸਾਹਿਬ, ਪ੍ਰੇਮ ਸਿੰਘ ਤੇ ਵੱਡੀ ਗਿਣਤੀ ਚ ਸ਼ਹਿਰ ਵਾਸੀਆਂ ਹਾਜਰ ਸਨ.

ਇਹ ਵੀ ਪੜ੍ਹੋ:-

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ,ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *