ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ Sukhbir Badal ਨੇ ਸ੍ਰੀ Narendra Modi ਨੂੰ ਲਿਖੀ ਚਿੱਠੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ Sukhbir Badal ਨੇ ਸ੍ਰੀ Narendra Modi ਨੂੰ ਲਿਖੀ ਚਿੱਠੀ

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ Sukhbir Badal ਨੇ ਸ੍ਰੀ Narendra Modi ਨੂੰ ਲਿਖੀ ਚਿੱਠੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ Sukhbir Badal ਨੇ ਸ੍ਰੀ Narendra Modi ਨੂੰ ਲਿਖੀ ਚਿੱਠੀ,ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

78

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ (Shiromani Akali Dal President Mr. Sukhbir Singh Badal) ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ (Prime Minister Shri Narendra Modi) ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (Gurdwara Darbar Sahib Sri Kartarpur Sahib) ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ (Kartarpur Sahib) ਲਾਂਘਾ ਖੋਲ੍ਹਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ ਇੰਡੀਆ (ਐਲ ਪੀ ਏ ਆਈ) (LPAI) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

ਗੁਰੂ ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ (Kartarpur Sahib) ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ,ਕੋਰੋਨਾ ਕਾਰਨ ਅੰਸ਼ਕ ਤੌਰ ‘ਤੇ ਜਾਂ ਪੂਰਨ ਤੌਰ ‘ਤੇ ਬੰਦ ਕੀਤੇ ਗਏ ਸਨ,ਇਸ ਤੋਂ ਬਾਅਦ ਲਗਾਤਾਰ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋ ਪਿਆਂ ਹੈ,ਪਾਕਿਸਾਤਨ ਵੱਲੋਂ ਵੀਂ ਕਰਤਾਪੁਰ ਸਾਹਿਬ (Kartarpur Sahib) ਦੇ ਲਾਂਘੇ ਨੂੰ ਖੋਲਣ ਲਈ ਕਿਹਾ ਗਿਆ ਹੈ,ਤਾਂ ਜੋ ਸਿੱਖ ਸਰਧਾਲੂ ਅਤੇ ਹੋਰ ਸੰਗਤਾਂ ਕਰਤਾਰਪੁਰ (Kartarpur Sahib) ਜਾ ਕੇ ਦਰਸ਼ਨ ਕਰਨ ਸਕਣ,ਇਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਹ ਉਤਸ਼ਾਹ ਹੈ।

ਇਹ ਵੀ ਪੜ੍ਹੋ:- ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ – Vini Mahajan

ਕਿ ਕਰਤਾਰਪੁਰ ਸਾਹਿਬ (Kartarpur Sahib) ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ ਤਾਂ ਜੋ ਸ਼ਰਧਾਲੂ (Kartarpur Sahib) ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਹਨਾਂ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤੱਕ ਖੇਤੀ ਕਰਦੇ ਰਹੇ ਹਨ,ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫਰ ਕਰਨ ਤੇ ਇਸਦੀ ਆਗਿਆ ਦੇਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ,ਜਦਕਿ ਭਾਰਤ ਸਰਕਾਰ ਤੋਂ ਇਸ ਫੈਸਲੇ ਦੀ ਉਡੀਕ ਹੈ, ਉਹਨਾਂ ਕਿਹਾ ਕਿ ਲਾਂਘਾ ਭਾਰਤ ਸਰਕਾਰ ਨੇ ਕੋਰੋਨਾ ਹਾਲਾਤਾਂ ਕਾਰਨ 16 ਨਵੰਬਰ ਨੂੰ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਸੀ।

ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 550 ਸਾਲਾ ਪ੍ਰਕਾਸ਼ ਪੁਰਬ (550 years old Prakash Purab) ਮੌਕੇ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ,ਹੁਣ ਤੱਕ ਹਜ਼ਾਰਾਂ ਦੀ ਹੀ ਸ਼ਰਧਾਲੂ ਇਸ ਪਵਿੱਤਰ ਅਸਥਾਨ (Sanctuary) ਦੇ ਦਰਸ਼ਨ ਕਰ ਚੁੱਕੇ ਹਨ ਜਿਸਦੇ ਦਰਸ਼ਨਾਂ ‘ਤੇ 16 ਮਾਰਚ 2020 ਨੂੰ ਪਾਬੰਦੀ ਲਗਾਈ ਗਈ,ਉਹਨਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਇਸ ਅਸਥਾਨ ਦੇ ਦਰਸ਼ਨਾਂ ਦੀ ਆਗਿਆ ਦੇਣ ਕਿਵੇਂ ਕਿ ਦੇਸ਼ ਭਰ ਵਿਚ ਹੋਰਨਾਂ ਥਾਵਾਂ ਵਾਸਤੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ:- 

Punjab Cm Capt. Amarinder Singh ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ,ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *