ਪਿੰਡ ਧਨੋਨੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਪਿੰਡ ਧਨੋਨੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪਿੰਡ ਧਨੋਨੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਪਿੰਡ ਧਨੋਨੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

45

AZAD SOCH :-

ਡੇਰਾ ਬੱਸੀ 31 ਅਕਤੂਬਰ :- ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਧਨੋਨੀ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ,ਇਸ ਪ੍ਰੋਗਰਾਮ ਦੌਰਾਨ ਨਵਜੋਤ ਸੈਣੀ ਆਮ ਆਦਮੀ ਪਾਰਟੀ ਆਗੂ ਹਲਕਾ ਡੇਰਾ ਬੱਸੀ ਨੇ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ,ਇਸ ਮੌਕੇ ਗੱਲ ਕਰਦੇ ਆਏ ਸੈਣੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਾਤਪਾਤ ਤੋਂ ਉਪਰ ਉਠ ਕੇ ਮਿਲ ਜ਼ੁਲ ਕੇ ਗੁਰੂਆਂ ਪੀਰਾਂ ਦੇ ਜਨਮ ਦਿਹਾੜੇ ਤੇ ਤਿਉਹਾਰ ਮਨਾਉਣੇ ਚਾਹੀਦੇ ਹਨ।

ਸੁਖਬੀਰ ਸਿੰਘ ਬਾਦਲ ਦੀ ਮੋਦੀ ਨੂੰ ਅਪੀਲ,ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ

ਅਤੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਦੱਸੇ ਹੋਏ ਮਾਰਗਦਰਸ਼ਨ ‘ਤੇ ਚੱਲਣਾ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਇਸ ਦੁਨੀਆ ਤੇ ਜਾਤਪਾਤ ਤੇ ਊਚ ਨੀਚ ਦਾ ਫਰਕ ਮਿਟਾਇਆ ਹੈ,ਇਸ ਮੌਕੇ ਨਵਜੋਤ ਸੈਣੀ ਨੇ ਇਲਾਕੇ ਦੀ ਸੰਗਤ ਨੂੰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ,ਇਸ ਮੌਕੇ ਭਗਵਾਨ ਵਾਲਮੀਕੀ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ,ਵਰਿੰਦਰ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਸਿੰਘ ਮਨਜਿੰਦਰ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜਰ ਸਨ।

ਇਹ ਵੀ ਪੜ੍ਹੋ:- 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ Sukhbir Badal ਨੇ ਸ੍ਰੀ Narendra Modi ਨੂੰ ਲਿਖੀ ਚਿੱਠੀ,ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ – Vini Mahajan

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *