AMRITSAR :- ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ ਹਿੱਤ ਪਿੰਡ ਬਚਾਓ ਪੰਜਾਬ ਬਚਾਓ ਕਾਫਲੇ ਦੀ ਸ਼ੁਰੂਆਤ ਅਕਾਲ ਤਖ਼ਤ ’ਤੇ ਅਰਦਾਸ ਕਰਨ ਬਾਅਦ ਜੱਲਿਆਵਾਲਾ ਬਾਗ ਤੋਂ ਕੀਤੀ ਗਈ,ਇਸ ਕਾਫਲੇ ਦਾ ਮਕਸਦ ਸੂਬਿਆਂ ਨੂੰ ਵੱਧ ਅਧਿਕਾਰਾਂ ਦੇ ਨਾਲ ਹੀ ਪੰਜਾਬ ਦੇ ਲੋਕਾਂ ਦੀਆਂ ਹੋਰ ਮੰਗਾਂ ਤੇ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗਾ,ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਵਿਧਾਇਕ ਤਰਸੇਮ ਜੋਧਾ, ਡਾ. ਸ਼ਿਆਮ ਸੁੰਦਰ ਦੀਪਤੀ, ਬੀਬੀ ਕਿਰਨਜੀਤ ਕੌਰ ਝੁਨੀਰ, ਜਸਵਿੰਦਰ ਐਡਵੋਕੇਟ ਤੇ ਹੋਰਾਂ ਨੇ ਦੱਸਿਆ ਕਿ ਪੰਜਾਬ ਬਚਾਓ ਪਿੰਡ ਬਚਾਓ ਕਾਫ਼ਲਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ।
ਇਹ ਵੀ ਪੜ੍ਹੋ:-
ਪਿੰਡ ਧਨੋਨੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
ਸੁਖਬੀਰ ਸਿੰਘ ਬਾਦਲ ਦੀ ਮੋਦੀ ਨੂੰ ਅਪੀਲ,ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ
Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh
ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ
ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow