ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

12

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਹਾੜੀ ਸੀਜ਼ਨ (Raft season) ਦੌਰਾਨ ਕਿਸਾਨਾਂ ਨੂੰ 50 ਫੀਸਦੀ ਸਬਸਿਡੀ (Subsidies) ਉਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 (Subsidy Policy-2020-21) ਨੂੰ ਮਨਜ਼ੂਰੀ ਦੇ ਦਿੱਤੀ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਸਟਾਫ ਨੂੰ ਆਪਣੇ ਖੇਤਰ ਵਿਚ ਵੇਚੇ ਜਾ ਰਹੇ ਬੀਜਾਂ ਤੇ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।

ਹਾੜੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ,ਸਬਸਿਡੀ ਬੀਜਾਂ ਦੀ ਕੁੱਲ ਕੀਮਤ ਦੇ 50 ਫੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿੱਤੀ ਜਾਵੇਗੀ,ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ:-  ਪਿੰਡ ਧਨੋਨੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਜਿਸ ਨਾਲ ਸਿੱਧੇ ਤੌਰ ਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ,ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ,ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ,ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿਚਲੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂਚ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ,ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ‘ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ।

ਇਹ ਵੀ ਪੜ੍ਹੋ:- 

ਸੁਖਬੀਰ ਸਿੰਘ ਬਾਦਲ ਦੀ ਮੋਦੀ ਨੂੰ ਅਪੀਲ,ਵਿੱਤ ਮੰਤਰਾਲੇ ਨੂੰ ਕਿਸਾਨਾਂ ਵਾਸਤੇ ਢੁਕਵਾਂ ਰਾਹਤ ਪੈਕੇਜ ਦੇਣ ਦੀ ਹਦਾਇਤ ਕਰਨ

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ – Vini Mahajan

Stock Tax ਦੇ ਮੁੱਦੇ ‘ਤੇ ਵਪਾਰੀਆਂ ਨੂੰ ਵੱਡੀ ਰਾਹਤ ਨਹੀਂ ਹੋਵੇਗੀ ਕੋਈ ਕਾਰਵਾਈ : Capt. Amarinder Singh

ਪਰਾਲੀ ਸਾੜਨ ਦਾ ਮਾਮਲੇ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਆਰਡੀਨੈਂਸ ਲਿਆਂਦਾ

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ Diksha App ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *