ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P.

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. Nadda ਨੂੰ ਖੁੱਲ੍ਹਾ ਪੱਤਰ ਲਿਖਿਆ

ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. Nadda ਨੂੰ ਖੁੱਲ੍ਹਾ ਪੱਤਰ ਲਿਖਿਆ,ਮਾਲ ਗੱਡੀਆਂ ਦੀ ਆਵਾਜਾਈ ਜਲਦੀ ਬਹਾਲ ਕਰਨ ਲਈ ਕਿਹਾ

17

AZAD SOCH :-

PATIALA :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ (J. P. Nadda) ਨੂੰ ਇੱਕ ਪੱਤਰ ਲਿਖਿਆ ਹੈ,ਰੇਲਾਂ ਰੋਕਣ ਦੇ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ ਦਿੱਤਾ ਹੈ,ਕੈਪਟਨ ਅਮਰਿੰਦਰ ਸਿੰਘ ਕਿਹਾ ਮਸਲੇ ਨੂੰ ਨਾ ਸੁਲਝਾਉਣ ‘ਤੇ ਪੰਜਾਬ ਹੀ ਨਹੀਂ ਸਗੋਂ ਲੱਦਾਖ ਅਤੇ ਕਸ਼ਮੀਰ ਵਿਚ ਤਾਇਨਾਤ ਹਥਿਆਰਬੰਦ ਸੈਨਾਵਾਂ ਸਮੇਤ ਸਮੁੱਚੇ ਮੁਲਕ ਲਈ ਖ਼ਤਰਨਾਕ ਸਿੱਟੇ ਨਿਕਲ ਸਕਦੇ ਹਨ,ਮੁੱਖ ਮੰਤਰੀ ਨੇ ਨੱਡਾ ਦੇ ਬਿਆਨ ਸਬੰਧੀ ਕਿਹਾ ਕਿ ਇਹ ਸਮਾਂ ਸਿਆਸੀ ਟਕਰਾਅ ਅਤੇ ਦੂਸ਼ਣਬਾਜ਼ੀ ਦਾ ਨਹੀਂ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਜੇ ਬਰਫਬਾਰੀ ਤੋਂ ਬਾਅਦ ਕੋਈ ਰੋਡ ਜਾਮ ਹੁੰਦਾ ਹੈ ਤਾਂ ਉਸ ਨੂੰ ਖਾਣ ਪੀਣ ਅਤੇ ਸਾਮਾਨ ਦੀ ਸਪਲਾਈ ਰੋਕਣੀ ਪੈ ਸਕਦੀ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ, ‘ਇਹ ਖ਼ਤਰੇ ਹਨ ਜਿਨ੍ਹਾਂ ਨੂੰ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਭਾਜਪਾ ਸਮੇਤ ਕੋਈ ਰਾਜਨੀਤਿਕ ਪਾਰਟੀ ਨਜ਼ਰ ਅੰਦਾਜ਼ ਕਰ ਸਕਦੀ ਹੈ,ਦੇਸ਼ ਦੇ ਹਿੱਤ ਵਿਚ ਸਾਨੂੰ ਵਿਵਾਦਪੂਰਨ ਮੁੱਦਿਆਂ ਦੇ ਹੱਲ ਲਈ ਸਾਂਝੇ ਮਕਸਦ ਲਈ ਇਕੱਠੇ ਖੜੇ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਸੀਐਮ ਕੈਪਟਨ ਅਮਰਿੰਦਰ ਨੇ ਪੱਤਰ ਵਿੱਚ ਲਿਖਿਆ, ‘ਹਰ ਰੋਜ਼ ਮਾਲ ਦੀਆਂ ਗੱਡੀਆਂ ਨਾ ਚਲਾਉਣ ਦਾ ਅਰਥ ਉਦਯੋਗ, ਖੇਤੀਬਾੜੀ, ਕੋਲਾ ਅਤੇ ਆਰਥਿਕਤਾ ਨੂੰ ਭਾਰੀ ਨੁਕਸਾਨ ਹੈ, ਕੋਲਾ, ਯੂਰੀਆ ਅਤੇ ਡੀਏਪੀ ਦੇ ਸਟਾਕਾਂ ਦੀ ਘਾਟ ਦੇ ਮੱਦੇਨਜ਼ਰ ਇਸ ਸੰਕਟ ਨੂੰ ਦੂਰ ਕਰਨ ਦੀ ਲੋੜ ਹੈ,ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੇ ਰੁਖ਼ ਦਰਮਿਆਨ ਹਥਿਆਰਬੰਦ ਫ਼ੌਜਾਂ ਦਾ ਜ਼ਰੂਰੀ ਵਸਤਾਂ ਦੀ ਸਪਲਾਈ ਤੋਂ ਵਾਂਝਾ ਰਹਿਣਾ ਦੇਸ਼ ਲਈ ਵਧੇਰੇ ਖ਼ਤਰਨਾਕ ਸਾਬਤ ਹੋ ਸਕਦਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਇੱਥੋਂ ਤਕ ਕਿ ਜੇਕਰ ਕਿਸਾਨਾਂ ‘ਤੇ ਮੰਡਰਾ ਰਹੇ ਮੌਜੂਦਾ ਸੰਕਟ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੁਰੱਖਿਆ ਦੇ ਲਿਹਾਜ਼ ਤੋਂ ਪੰਜਾਬ ਨੂੰ ਪਾਕਿਸਤਾਨ ਤੋਂ ਕਾਫ਼ੀ ਖ਼ਤਰਾ ਹੋ ਸਕਦਾ ਹੈ,ਉਨ੍ਹਾਂ ਅੱਗੇ ਕਿਹਾ ਕਿ ਆਈਐੱਸਆਈ ਤੋਂ ਸਮਰਥਨ ਪ੍ਰਾਪਤ ਅੱਤਵਾਦੀ ਸਮੂਹ ਹਮੇਸ਼ਾ ਹੀ ਪੰਜਾਬ ‘ਚ ਗੜਬੜੀ ਪੈਦਾ ਕਰਨ ਦੀ ਤਾਕ ਵਿਚ ਰਹਿੰਦੇ ਹਨ,ਸੀਐਮ ਕੈਪਟਨ ਅਮਰਿੰਦਰ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਦੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੌਜੂਦਾ ਸੰਕਟ ਦੀ ਸਥਿਤੀ ਵਿਚ ਵੱਖ-ਵੱਖ ਭਾਜਪਾ ਆਗੂਆਂ/ਮੈਂਬਰਾਂ ਵੱਲੋਂ ਹਾਲ ਹੀ ‘ਚ ਕੀਤੀਆਂ ਗਈਆਂ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੱਤਾ।

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *