ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਆਵਾਜਾਈ ਨੂੰ ਲੈਕੇ ਵੱਡਾ ਐਲਾਨ ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਆਵਾਜਾਈ ਨੂੰ ਲੈਕੇ ਵੱਡਾ ਐਲਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਆਵਾਜਾਈ ਨੂੰ ਲੈਕੇ ਵੱਡਾ ਐਲਾਨ

ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਆਵਾਜਾਈ ਨੂੰ ਲੈਕੇ ਵੱਡਾ ਐਲਾਨ

13

AZAD SOCH :-

CHANDIGARH :- ਪੰਜਾਬ ਦੀਆਂ 30 ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਕਿਸਾਨ ਭਵਨ (Kisan Bhawan) ਵਿੱਚ ਸਾਂਝੀ-ਮੀਟਿੰਗ ਹੋਈ,ਪੰਜਾਬ ਦੇ ਕਿਸਾਨ ਸੰਗਠਨਾਂ ਨੇ 20 ਨਵੰਬਰ ਤਕ ਰੇਲ ਟ੍ਰੈਕਾਂ ਤੋਂ ਧਰਨੇ ਹਟਾਉਣ ਦਾ ਫੈਸਲਾ ਕੀਤਾ ਹੈ,ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੀਟਿੰਗ-ਦੌਰਾਨ ਅੱਜ 5 ਨਵੰਬਰ ਦੇ ਦੇਸ਼-ਪੱਧਰੀ ਚੱਕਾ-ਜਾਮ ਨੂੰ ਸੂਬੇ ਭਰ ‘ਚ ਸਫ਼ਲ ਬਣਾਉਣ ਅਤੇ 26-27 ਨਵੰਬਰ ਨੂੰ ਦਿੱਲੀ ਵਿਖੇ ਦੇਸ਼-ਪੱਧਰੀ ਇਕੱਠ ਲਈ ਵਿਉਂਤਬੰਦੀ ਕੀਤੀ ਗਈ ਹੈ।

ਇਹ ਵੀ ਪੜ੍ਹੋ:-  Northern Railway : ਪੰਜਾਬ ਵਿੱਚ ਕਿਸਾਨ ਐਜੀਟੇਸ਼ਨ ਦੇ ਕਰਕੇ ਉੱਤਰ ਰੇਲਵੇ ਦੀ ਆਮਦਨੀ ਵਿੱਚ ਭਾਰੀ ਨੁਕਸਾਨ

ਮੀਟਿੰਗ ਵਿੱਚ ਇਹ ਵੀ ਤੈਅ ਹੋਇਆ ਕਿ ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ (Railway stations, toll plazas, Reliance pumps) ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ,ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ,ਪੰਜਾਬ ਵਿੱਚ ਵੀ ਮਾਲ ਗੱਡੀਆਂ ਬੰਦ ਹੋਣ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ,ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੇ ਭੰਡਾਰ ਮੁੱਕ ਚੁੱਕੇ ਹਨ,ਖਾਦ ਦੀ ਸਪਲਾਈ ਨੂੰ ਲੈ ਕੇ ਵੀ ਕਿਸਾਨਾਂ ਦੇ ਫ਼ਿਕਰ ਵਧ ਗਏ ਹਨ,ਕੱਲ੍ਹ ਭਾਰਤ ਬੰਦ ਦੌਰਾਨ 12 ਤੋਂ 4 ਵਜੇ ਤਕ ਚੱਕਾ ਜਾਮ ਕੀਤਾ ਜਾਵੇਗਾ,ਦੁਕਾਨਾਂ ਤੇ ਵਪਾਰਕ ਅਦਾਰੇ ਖੁੱਲ੍ਹੇ ਰਹਿਣਗੇ,ਸੰਗਠਨਾਂ ਨੇ ਭਾਜਪਾ ਅਗੂਆਂ ਦਾ ਘਿਰਾਓ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ,ਕਿਸਾਨਾਂ ਨੇ ਯਾਤਰੀ ਗੱਡੀਆਂ ਨਾ ਚੱਲਣ ਦੇਣ ਦਾ ਫੈਸਲਾ ਵੀ ਕੀਤਾ ਹੈ।

ਇਹ ਵੀ ਪੜ੍ਹੋ:- 

Northern Railway : उत्तर रेलवे अपने ग्राहकों को सुरक्षित,सरल एवं प्रभावी सेवाएं प्रदान करने के लिए प्रतिबद्ध है

भारतीय रेल पर पहली बार बैग्स ऑन व्हील्स सेवा की शुरूआत होगी

आगामी त्यौहारों के मददेनज़र रेलवे विभिन्न गंतव्यों के लिए निम्नलिखित स्पेशल रेलगाड़ियाँ का संचालन निम्‍नानुसार करेगी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *