ਪੰਜਾਬ ਦੇ ਮੁੱਖ ਮੰਤਰੀ Capt. Amarinder Singh ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਪੰਜਾਬ ਦੇ ਮੁੱਖ ਮੰਤਰੀ Capt. Amarinder Singh ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ Capt. Amarinder Singh ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਸਵਾਲ ਉਠਾਏ

ਪੰਜਾਬ ਦੇ ਮੁੱਖ ਮੰਤਰੀ Capt. Amarinder Singh ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਸਵਾਲ ਉਠਾਏ

16

AZAD SOCH :-

NEW DELHI :- (AZAD SOCH BUREAU):- ਜੰਤਰ-ਮੰਤਰ ’ਤੇ ਦਿੱਤੇ ਗਏ ਧਰਨੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ, ਖੁਦ ਨੂੰ (ਕੈਪਟਨ) ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ,ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) (Enforcement Directorate (ED)) ਅਤੇ ਇਨਕਮ ਟੈਕਸ ਵਿਭਾਗ (Department of Income Tax) ਵੱਲੋਂ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ ‘ਤੇ ਸਵਾਲ ਚੁੱਕੇ ਹਨ।

Former Cabinet Minister Navjot Singh Sidhu ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਬਾਰਡਰ ‘ਤੇ ਰੋਕਿਆ

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇੱਥੋਂ ਤਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿੱਚੋਂ ਇਕ ਲਾਅ ਦੀ ਵਿਦਿਆਰਥਣ ਹੈ ਅਤੇ ਦੂਜੀ ਆਪਣੀ ਮੰਗਣੀ ਦੀ ਤਿਆਰੀ ਕਰ ਰਹੀ ਹੈ, ਦੇ ਨਾਲ-ਨਾਲ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਅਤੇ ਇਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ,CM ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੋਟਿਸ ਜਾਰੀ ਕਰਨ ਦਾ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਹਨ ਜਿਸ ਮਗਰੋਂ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ,ਸੂਤਰਾਂ ਮੁਤਾਬਕ ਬੱਚਿਆਂ ਨੂੰ ‘ਆਈਟੀ’ ਵੱਲੋਂ ਨੋਟਿਸ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦੇ ਇਕ-ਦੋ ਦਿਨ ਹੀ ਬਾਅਦ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ:-  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. Nadda ਨੂੰ ਖੁੱਲ੍ਹਾ ਪੱਤਰ ਲਿਖਿਆ,ਮਾਲ ਗੱਡੀਆਂ ਦੀ ਆਵਾਜਾਈ ਜਲਦੀ ਬਹਾਲ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *