Capt. Amarinder Singh12.30 ਵਜੇ ਦਿੱਲੀ ’ਚ ਮੀਡੀਆ ਨਾਲ ਕਰਨਗੇ ਗੱਲਬਾਤ Capt. Amarinder Singh12.30 ਵਜੇ ਦਿੱਲੀ ’ਚ ਮੀਡੀਆ ਨਾਲ ਕਰਨਗੇ ਗੱਲਬਾਤ

Live Clock Date

Your browser is not supported for the Live Clock Timer, please visit the Support Center for support.
Punjab Chief Minister Capt. Amarinder Singh ਕੋਰੋਨਾ ਪਾਜੀਟਿਵ ਅਧਿਕਾਰੀ ਦੇ ਸੰਪਰਕ ‘ਚ ਆਉਣ ਤੋਂ ਬਾਅਦ ਹੋਏ ਕੁਆਰੰਟੀਨ

Capt. Amarinder Singh12.30 ਵਜੇ ਦਿੱਲੀ ’ਚ ਮੀਡੀਆ ਨਾਲ ਕਰਨਗੇ ਗੱਲਬਾਤ

6

AZAD SOCH :-

NEW DELHI :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅੱਜ ਇਥੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਜੰਤਰ ਮੰਤਰ ਵਿਖੇ 12.30 ਵਜੇ ਮੀਡੀਆ ਨਾਲ ਗੱਲਬਾਤ ਕਰਲਗੇ। ਵਿਧਾਇਕਾਂ ਦਾ ਰਿਲੇਅ ਧਰਨਾ ਜੋ ਪਹਿਲਾਂ ਰਾਜਘਾਟ ਵਿਖੇ ਦਿੱਤਾ ਜਾਣਾ ਸੀ,  ਦਿੱਲੀ ਪੁਲਿਸ ਦੀ ਬੇਨਤੀ ’ਤੇ ਜੰਤਰ ਮੰਤਰ ਤਬਦੀਲ ਕਰ ਦਿੱਤਾ ਗਿਆ ਹੈ। ਕੌਮੀ ਰਾਜਧਾਨੀ ’ਚ ਸੁਰੱਖਿਆ ਪ੍ਰਬੰਧਾਂ ਕਾਰਨ  ਇਹ ਤਬਦੀਲੀ ਕੀਤੀ ਗਈ ਹੈ। 

ਇਹ ਵੀ ਪੜ੍ਹੋ:-  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. Nadda ਨੂੰ ਖੁੱਲ੍ਹਾ ਪੱਤਰ ਲਿਖਿਆ,ਮਾਲ ਗੱਡੀਆਂ ਦੀ ਆਵਾਜਾਈ ਜਲਦੀ ਬਹਾਲ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *