Former Cabinet Minister Navjot Singh Sidhu ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ Former Cabinet Minister Navjot Singh Sidhu ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ

Live Clock Date

Your browser is not supported for the Live Clock Timer, please visit the Support Center for support.
Former Cabinet Minister Navjot Singh Sidhu ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਬਾਰਡਰ 'ਤੇ ਰੋਕਿਆ

Former Cabinet Minister Navjot Singh Sidhu ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਬਾਰਡਰ ‘ਤੇ ਰੋਕਿਆ

11

AZAD SOCH :-

NEW DELHI :- ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ ‘ਤੇ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਦਿੱਲੀ ਬਾਰਡਰ ‘ਤੇ ਹੀ ਰੋਕ ਦਿੱਤਾ,ਨਵਜੋਤ ਸਿੱਧੂ ਨੇ ਕਿਸਾਨੀ ਸੰਘਰਸ਼ ਨੂੰ ਪਵਿੱਤਰ ਕਰਾਰ ਦਿੰਦਿਆਂ ਇਸ ਨੂੰ ‘ਝੰਡੇ ਤੇ ਡੰਡੇ’ ਦਾ ਸੰਘਰਸ਼ ਕਿਹਾ,ਉਨ੍ਹਾਂ ਕਿਹਾ ਕਿ ਪੁਲਿਸ ਬਿਨਾਂ ਕਿਸੇ ਲਿਖਤ ਤੋਂ ਵਿਧਾਇਕਾਂ ਨੂੰ ਰੋਕ ਰਹੀ ਹੈ,ਇਸ ਦੌਰਾਨ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ (Former Cabinet Minister Navjot Singh Sidhu) ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੁਲਿਸ ਦੀ ਕਾਰਵਾਈ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ:-  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਮੁੱਖ ਮੰਤਰੀ ਕੈਪਟਨ Capt. Amarinder Singh ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ J. P. Nadda ਨੂੰ ਖੁੱਲ੍ਹਾ ਪੱਤਰ ਲਿਖਿਆ,ਮਾਲ ਗੱਡੀਆਂ ਦੀ ਆਵਾਜਾਈ ਜਲਦੀ ਬਹਾਲ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ (ਹਾੜੀ ਸੀਜ਼ਨ) ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *