ਦਰਬਾਰ ਸਾਹਿਬ Kartarpur Sahib ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਦਰਬਾਰ ਸਾਹਿਬ Kartarpur Sahib ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਦਰਬਾਰ ਸਾਹਿਬ Kartarpur Sahib ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ

ਦਰਬਾਰ ਸਾਹਿਬ Kartarpur Sahib ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਵਾਪਸ ਲੈ ਕੇ Evacuee Trust Property Board ਨੂੰ ਦੇਣ ਤੇ ਭਾਰਤੀ ਸਿੱਖਾਂ ਵਿੱਚ ਰੋਸ

26

AZAD SOCH :-

PATIALA :- ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (Kartarpur Sahib) ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਵਾਪਸ ਲੈ ਕੇ ਇਵੈਕਿਯੂ ਟਰੱਸਟ ਪ੍ਰਾਪਰਟੀ ਬੋਰਡ Evacuee Trust Property Board ਨੂੰ ਦੇਣ ਦੇ ਮਾਮਲੇ ਵਿਚ ਹੁਣ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ,ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਨੂੰ ਸਿੱਖਾਂ ਦੀਆਂ ਭਾਵਨਾਵਾਂ ਦੇ ਖਿਲਾਫ਼ ਦੱਸਿਆ ਹੈ,ਇਸ ਦੇ ਨਾਲ ਹੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਹੈ ਕਿ ਇਮਰਾਨ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਚਾਹੀਦਾ ਹੈ.

ਇਹ ਵੀ ਪੜ੍ਹੋ:-   Agriculture Laws: ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਵੱਲੋਂ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸਵਿਆਪੀ ਬੰਦ ਦਾ ਐਲਾਨ

ਚੀਮਾ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਸਾਹਿਬ (Kartarpur Sahib) ਵਿੱਚੋਂ ਸਿੱਖਾਂ ਨੂੰ ਕਿਵੇਂ ਹਟਾਇਆ ਜਾ ਸਕਦਾ ਹੈ,ਚੀਮਾ ਨੇ ਕਿਹਾ ਪਾਕਿਸਤਾਨ ਦਾ ਨਵਾਂ ਫੈਸਲਾ ਬਦਲਣ ਲਈ ਭਾਰਤ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਬਾਅ ਪਾਉਣ,ਇਸ ਦੇ ਨਾਲ ਹੀ ਹੁਣ ਵਿਦੇਸ਼ ਮੰਤਰਾਲੇ ਨੇ ਕਿਹਾ ਹੈ,ਕਿ ਪਾਕਿਸਤਾਨ ਨੂੰ ਅਪਣੇ ਫੈਸਲੇ ਨੂੰ ਤੁਰੰਤ ਬਦਲ ਦੇਣਾ ਚਾਹੀਦਾ ਹੈ,ਪਾਕਿਸਤਾਨ ਸਰਕਾਰ (Government of Pakistan) ਦੇ ਇਸ ਫੈਸਲੇ ਦਾ ਸਿੱਖਾਂ ਵੱਲੋਂ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ,ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਪਾਕਿਸਤਾਨ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ.

ਤੇ ਕਿਹਾ ਹੈ ਕਿ ਪਾਕਿਸਤਾਨ ਦੇ ਇਸ ਫੈਸਲੇ ਨਾਲ ਸਿੱਖਾਂ ਵਿੱਚ ਪਾਇਆਂ ਜਾ ਰਿਹਾ ਹੈ, ਗੁਰਦੁਆਰਾ ਕਰਤਾਰਪੁਰ ਸਾਹਿਬ (Kartarpur Sahib) ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਇਆ ਹਨ, ਅਤੇ ਇਸ ਫੈਸਲਾਂ ਤੇ ਇਤਰਾਜ਼ ਜਤਾਇਆਂ ਹੈ, ਇਸ ਤੋਂ ਬਾਆਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (President Manjinder Singh Sirsa) ਨੇ ਵੀ ਪਾਕਿਸਤਾਨ ਦੇ ਫੈਸਲੇ ‘ਤੇ ਅਪਣੀ ਪ੍ਰਤੀਕਿਰਿਆ ਦਿੱਤੀ ਹੈ,ਉਹਨਾਂ ਕਿਹਾ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੀ ਸਾਂਭ-ਸੰਭਾਲ ਪਾਕਿਸਤਾਨ ਦੇ ਸਿੱਖਾਂ ਤੋਂ ਖੋਹ ਕੇ ਮੁਸਲਮਾਨਾਂ ਨੂੰ ਦੇਣ ਦੀ ਹਿਮਾਕਤ ਕੀਤੀ ਗਈ ਹੈ.

ਇਹ ਵੀ ਪੜ੍ਹੋ:-   

ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਆਵਾਜਾਈ ਨੂੰ ਲੈਕੇ ਵੱਡਾ ਐਲਾਨ

Northern Railway : ਪੰਜਾਬ ਵਿੱਚ ਕਿਸਾਨ ਐਜੀਟੇਸ਼ਨ ਦੇ ਕਰਕੇ ਉੱਤਰ ਰੇਲਵੇ ਦੀ ਆਮਦਨੀ ਵਿੱਚ ਭਾਰੀ ਨੁਕਸਾਨ

ਪੰਜਾਬ ਦੇ ਮੁੱਖ ਮੰਤਰੀ Capt. Amarinder Singh ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਸਵਾਲ ਉਠਾਏ

Corona Virus के बढ़ते मामलों की वजह से England में आज से चार हफ्तों का Lockdown 2 लागू

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow

Leave a Reply

Your email address will not be published. Required fields are marked *