ਪੰਜਾਬ ਵਿੱਚ 16 ਨਵੰਬਰ ਤੋਂ Universities ਅਤੇ colleges ਮੁੜ ਖੁੱਲਣਗੇ,ਪੰਜਾਬ ਸਰਕਾਰ ਪੰਜਾਬ ਵਿੱਚ 16 ਨਵੰਬਰ ਤੋਂ Universities ਅਤੇ colleges ਮੁੜ ਖੁੱਲਣਗੇ,ਪੰਜਾਬ ਸਰਕਾਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ 16 ਨਵੰਬਰ ਤੋਂ Universities ਅਤੇ colleges ਮੁੜ ਖੁੱਲਣਗੇ

ਪੰਜਾਬ ਵਿੱਚ 16 ਨਵੰਬਰ ਤੋਂ Universities ਅਤੇ colleges ਮੁੜ ਖੁੱਲਣਗੇ,ਪੰਜਾਬ ਸਰਕਾਰ

7

AZAD SOCH :-

PATIALA :- ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ Universities ਅਤੇ colleges ਨੂੰ 16 ਨਵੰਬਰ, 2020 ਤੋਂ ਮੁੜ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ,ਪੰਜਾਬ ਸਰਕਾਰ (Government of Punjab) ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ:-    ਦਰਬਾਰ ਸਾਹਿਬ Kartarpur Sahib ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਵਾਪਸ ਲੈ ਕੇ Evacuee Trust Property Board ਨੂੰ ਦੇਣ ਤੇ ਭਾਰਤੀ ਸਿੱਖਾਂ ਵਿੱਚ ਰੋਸ


ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ,ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ (Family Welfare Department Punjab) ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

ਇਹ ਵੀ ਪੜ੍ਹੋ:-   

ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਆਵਾਜਾਈ ਨੂੰ ਲੈਕੇ ਵੱਡਾ ਐਲਾਨ

Northern Railway : ਪੰਜਾਬ ਵਿੱਚ ਕਿਸਾਨ ਐਜੀਟੇਸ਼ਨ ਦੇ ਕਰਕੇ ਉੱਤਰ ਰੇਲਵੇ ਦੀ ਆਮਦਨੀ ਵਿੱਚ ਭਾਰੀ ਨੁਕਸਾਨ

ਪੰਜਾਬ ਦੇ ਮੁੱਖ ਮੰਤਰੀ Capt. Amarinder Singh ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਸਵਾਲ ਉਠਾਏ

Corona Virus के बढ़ते मामलों की वजह से England में आज से चार हफ्तों का Lockdown 2 लागू

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *