Agriculture Laws: ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਵੱਲੋਂ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ Agriculture Laws: ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਵੱਲੋਂ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Agriculture Laws: ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਵੱਲੋਂ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸਵਿਆਪੀ ਬੰਦ ਦਾ ਐਲਾਨ

Agriculture Laws: ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਵੱਲੋਂ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸਵਿਆਪੀ ਬੰਦ ਦਾ ਐਲਾਨ

15

AZAD SOCH :-

PATIALA :- ਖੇਤੀ ਕਾਨੂੰਨਾਂ (Agriculture Laws) ਵਿਰੁੱਧ ਕਿਸਾਨ ਜਥੇਬੰਦੀਆਂ ਦਾ ਇਹ ਪਹਿਲਾ ਐਕਸ਼ਨ ਦੇਸ਼ ਭਰ ਵਿੱਚ ਹੋਣ ਜਾ ਰਿਹਾ ਹੈ,ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚਾਰ ਘੰਟਿਆਂ ਲਈ ਸਖ਼ਤ ਨਾਕੇਬੰਦੀ ਹੋਏਗੀ,ਐਕਸ਼ਨ ਪੂਰੇ ਦੇਸ਼ ਵਿੱਚ ਹੈ ਪਰ ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਤੇ ਹਰਿਆਣਾ ਵਿੱਚ ਵੇਖਿਆ ਜਾ ਰਿਹਾ ਹੈ,ਇਸ ਦੇ ਨਾਲ ਹੀ ਹਰਿਆਣਾ ਦੀਆਂ 34 ਕਿਸਾਨ ਜਥੇਬੰਦੀਆਂ ਨੇ ਵੀ ਐਲਾਨ ਕੀਤਾ ਹੈ ਹੈ ਕਿ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ’ਚ ਥਾਂ-ਥਾਂ ’ਤੇ ਸੜਕਾਂ ਰੋਕ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਹੋਏਗਾ।

ਇਹ ਵੀ ਪੜ੍ਹੋ:-   ਕਿਸਾਨ ਜੱਥੇਬੰਦੀਆਂ ਦੁਆਰਾ ਰੇਲ ਆਵਾਜਾਈ ਨੂੰ ਲੈਕੇ ਵੱਡਾ ਐਲਾਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਜਿਲੇ ਸਿਰਸਾ ਦੇ ਮੁਸਹਾਬਾਦ ਤੇ ਨਰਵਾਣਾ ਜ਼ਿਲ੍ਹੇ ਦੇ ਦਾਤਾਸਿੰਘਵਾਲਾ ’ਚ ਦੋਵੇਂ ਸੂਬਿਆਂ ਦੇ ਕਿਸਾਨ ਇਕੱਠਿਆਂ ਜਾਮ ਲਾਉਣਗੇ,ਖੇਤੀ ਕਾਨੂੰਨਾ ਦਾ ਵਿਰੋਧ ਪੂਰੇ ਭਾਰਤ ਵਿੱਚ ਕੀਤਾ ਜਾ ਰਿਹਾ ਹੈ,ਅਤੇ ਦੇਸ਼ ਦੀਆਂ ਕਈ ਕਿਸਾਨ ਜੱਥੇਬੰਦੀਆਂ ਅੱਜ ਦੇਸ਼ ਬੰਦ ਲਈ ਅੱਗੇ ਆ ਰਹਿਆ ਹਨ,ਅਤੇ ਉਨ੍ਹਾਂ ਵਿੱਚ ਭਰਮਾਂ ਉਤਸ਼ਾਹ ਵੇਖਣ ਮਿਲ ਰਿਹਾ ਹੈ।

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਵੱਡੇ ਇਕੱਠ ਕਰਕੇ ਹਾਈਵੇਅ ਜਾਮ ਕੀਤੇ ਜਾਣਗੇ,ਅਤੇ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਰਸਤੇ ਜਾਮ ਕਰਨ ਦੌਰਾਨ ਐਂਬੂਲੈਂਸਾਂ ਤੇ ਐਮਰਜੈਂਸੀ ਵਾਹਨਾਂ ਨੂੰ ਨਹੀਂ ਰੋਕਿਆ ਜਾ ਰਿਹਾ।

ਇਹ ਵੀ ਪੜ੍ਹੋ:-  

Northern Railway : ਪੰਜਾਬ ਵਿੱਚ ਕਿਸਾਨ ਐਜੀਟੇਸ਼ਨ ਦੇ ਕਰਕੇ ਉੱਤਰ ਰੇਲਵੇ ਦੀ ਆਮਦਨੀ ਵਿੱਚ ਭਾਰੀ ਨੁਕਸਾਨ

ਪੰਜਾਬ ਦੇ ਮੁੱਖ ਮੰਤਰੀ Capt. Amarinder Singh ਨੇ ਜਾਂਚ ਏਜੰਸੀਆਂ ਵੱਲੋਂ ਭੇਜੇ ਨੋਟਿਸਾਂ ’ਤੇ ਸਵਾਲ ਉਠਾਏ

Corona Virus के बढ़ते मामलों की वजह से England में आज से चार हफ्तों का Lockdown 2 लागू

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *