Aam Aadmi Party ਨੇ ਪੰਜਾਬ ਵਿਚ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ Aam Aadmi Party ਨੇ ਪੰਜਾਬ ਵਿਚ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Aam Aadmi Party ਨੇ ਪੰਜਾਬ ਵਿਚ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ

Aam Aadmi Party ਨੇ ਪੰਜਾਬ ਵਿਚ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ

5

AZAD SOCH :-

NEW DELHI :- ਆਮ ਆਦਮੀ ਪਾਰਟੀ (Aam Aadmi Party) ਨੇ ਅਨਮੋਲ ਗਗਨ ਮਾਨ (Anmol Gagan Maan) ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ,ਪਾਰਟੀ ‘ਚ ਸ਼ਾਮਲ ਕਰਨ ਤੋਂ ਬਾਅਦ ਹੁਣ ਇੱਕ ਹੋਰ ਜ਼ਿੰਮੇਵਾਰੀ ਸੌਂਪੀ ਹੈ,ਇਸ ਦੀ ਜਾਣਕਾਰੀ ਪਾਰਟੀ ਵੱਲੋਂ ਆਪਣੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ,ਪਾਰਟੀ ਨੇ ਫੇਸਬੁੱਕ ‘ਤੇ TWITTER ਤੇ ਪੋਸਟ ਕਰਦਿਆਂ ਲਿਖਿਆ, “ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ (Anmol Gagan Maan) ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ,” ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ (President Arvind Kejriwal) ਨੇ ਇਸ ਮੌਕੇ ਅਨਮੋਲ ਗਗਨ ਮਾਨ (Anmol Gagan Maan) ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ:- ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: Ranjit Singh Reddy

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਵਰਚੁਅਲ ਢੰਗ ਨਾਲ 2625 ਟੈਬਲੇਟਸ ਦੀ ਵੰਡ,1467 ਸਮਾਰਟ ਸਕੂਲਾਂ ਦਾ ਕੀਤਾ ਉਦਘਾਟਨ

ਪਟਿਆਲਾ ਦਾ ਪੰਜਾਬੀ ਮਾਂ-ਬੋਲੀ ਦੇ ਪਸਾਰ ‘ਚ ਅਹਿਮ ਯੋਗਦਾਨ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

328 ਗਾਇਬ ਹੋਏ ਪਾਵਨ ਸਰੂਪਾਂ ਦਾ ਮੁੱਦਾ,ਸ਼੍ਰੋਮਣੀ ਕਮੇਟੀ ਖਿਲਾਫ਼ ਧਰਨੇ ‘ਤੇ ਬੈਠਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *