ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: Ranjit Singh Reddy ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: Ranjit Singh Reddy
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: Ranjit Singh Reddy

ਕਾਂਗਰਸ ਰਾਜ ਵਿੱਚ ਹੀ ਹੋਇਆ ਹਲਕਾ ਡੇਰਾਬੱਸੀ ਦਾ ਵਿਕਾਸ: Ranjit Singh Reddy

9

AZAD SOCH :-

ਡੇਰਾਬੱਸੀ, 8 ਨਵੰਬਰ,(ਸੁਖਵਿੰਦਰ ਸਿੰਘ ਸੁੱਖਾ) :- ਡੇਰਾਬੱਸੀ ਹਲਕੇ ਦਾ ਸਰਵਪੱਖੀ ਵਿਕਾਸ ਕਾਂਗਰਸ ਦੇ ਰਾਜ ਵਿੱਚ ਹੀ ਹੋਇਆ ਹੈ ਜਦੋਂਕਿ ਕਿ ਅਕਾਲੀ ਸਰਕਾਰ ਨੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਹੀ  ਪਾਈਆਂ ਅਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਰਣਜੀਤ ਸਿੰਘ ਰੈਡੀ (Ranjit Singh Reddy) ਨੇ ਗੋਬਿੰਦ ਵਿਹਾਰ ਵਾਰਡ ਨੰਬਰ 14  ਪਾਰਕ ਵਿੱਚ ਲਗਾਏ ਜਾ ਰਹੇ ਝੁੁਲਿਆਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ,ਰਣਜੀਤ ਸਿੰਘ ਰੈਡੀ ਨੇ ਕਿਹਾ ਕਿ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪੁੱਤਰ ਯੂਥ ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਦੀ ਮਿਹਨਤ ਸਦਕਾ ਡੇਰਾਬੱਸੀ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਸਹੀ ਤਰੀਕੇ ਨਾਲ ਵਿਕਾਸ ਹੋ ਰਿਹਾ ਹੈ।

ਇਹ ਵੀ ਪੜ੍ਹੋ:-  ਮੁਬਾਰਿਕ ਪੁਰ ਬਾਲੀਵਾਲ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵੱਜੋਂ ਸਾਮਲ ਹੋਏ ਉਦੇਵੀਰ ਸਿੰਘ ਢਿੱਲੋਂ

ਉਨ੍ਹਾਂ ਕਿਹਾ ਕਿ ਕੈੈਪਟਨ ਸਰਕਾਰ ਵਲੋਂ ਡੇਰਾਬੱਸੀ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੇ ਗੱਫੇ ਵੰਡੇ ਜਾ ਰਹੇ ਹਨ,ਉਨ੍ਹਾਂ ਕਿਹਾ ਕਿ ਦੀਪਇੰਦਰ ਢਿੱਲੋਂ ਦੀ ਅਗਵਾਈ ਵਿੱਚ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ,ਕਰੋੜਾਂ ਰੁਪਏ ਪਿੰਡਾਂ ਦੀਆਂ  ਗਲੀਆਂ ਨਾਲੀਆਂ ਦੀ ਹਾਲਤ ਸੁਧਾਰਨ ਤੇ ਖਰਚ ਕੀਤੇ ਜਾ ਰਹੇ ਹਨ,ਜਦਕਿ ਡੇਰਾਬੱਸੀ ਸ਼ਹਿਰ ਦੀਆਂ ਸੜਕਾਂ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਵਰਚੁਅਲ ਢੰਗ ਨਾਲ 2625 ਟੈਬਲੇਟਸ ਦੀ ਵੰਡ,1467 ਸਮਾਰਟ ਸਕੂਲਾਂ ਦਾ ਕੀਤਾ ਉਦਘਾਟਨ

ਪਟਿਆਲਾ ਦਾ ਪੰਜਾਬੀ ਮਾਂ-ਬੋਲੀ ਦੇ ਪਸਾਰ ‘ਚ ਅਹਿਮ ਯੋਗਦਾਨ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

328 ਗਾਇਬ ਹੋਏ ਪਾਵਨ ਸਰੂਪਾਂ ਦਾ ਮੁੱਦਾ,ਸ਼੍ਰੋਮਣੀ ਕਮੇਟੀ ਖਿਲਾਫ਼ ਧਰਨੇ ‘ਤੇ ਬੈਠਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *