ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 10 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 10 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ

Live Clock Date

Your browser is not supported for the Live Clock Timer, please visit the Support Center for support.
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 10 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 10 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ

2

AZAD SOCH :-

BARNALA :- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 10 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ 10 ਨਵੰਬਰ 2020 ਨੂੰ ਸਵੇਰੇ 10 ਵਜੇ ਤੋਂ ਐਮਾਜ਼ਨ ਪੇਅ ਕੇਵਾਈਸੀ ਵੱਲੋਂ ਫੀਲਡ ਐਗਜ਼ੈਕਟਿਵ ਅਤੇ ਟੀਮ ਲੀਡਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ,ਇਸ ਸਬੰਧੀ ਮਿਸ ਸੁਨਾਕਸ਼ੀ ਨੰਗਲਾ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨੇ ਦੱਸਿਆ ਕਿ ਕੈਂਪ ਵਿੱਚ ਭਾਗ ਲੈਣ ਲਈ ਘੱਟੋਂ ਘੱਟ ਯੋਗਤਾ ਦਸਵੀਂ ਤੋਂ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ:- BARNALA : ਕਾਲੇਕੇ ਪਿੰਡ ਵਿੱਚ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਨਾਲ ਇੱਕ ਦੀ ਮੌਤ ਦੋ ਗੰਭੀਰ ਜ਼ਖ਼ਮੀ

ਇਹ ਵੀ ਪੜ੍ਹੋ:-

Farmer Protest : पंजाब में ट्रेनों बंद होने का मामला पहुँचा हाई कोर्ट

Farmer Protest : पंजाब में ट्रेनों बंद होने का मामला पहुँचा हाई कोर्ट

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ’ਤੇ ਰੋਕਾਂ ਹਟਾਉਣ ਦੀ ਅਪੀਲ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *