ਇੱਕ ਕਥਿਤ ਘੁਟਾਲੇ ਦੇ ਮਾਮਲੇ ’ਚ ਦਿੱਲੀ ਕਮੇਟੀ ਪ੍ਰਧਾਨ Manjinder Singh Sirsa ਖਿਲਾਫ ਇੱਕ ਕਥਿਤ ਘੁਟਾਲੇ ਦੇ ਮਾਮਲੇ ’ਚ ਦਿੱਲੀ ਕਮੇਟੀ ਪ੍ਰਧਾਨ Manjinder Singh Sirsa ਖਿਲਾਫ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਇੱਕ ਕਥਿਤ ਘੁਟਾਲੇ ਦੇ ਮਾਮਲੇ ’ਚ ਦਿੱਲੀ ਕਮੇਟੀ ਪ੍ਰਧਾਨ Manjinder Singh Sirsa ਖਿਲਾਫ ਕੇਸ ਦਰਜ ਕਰਨ ਦੇ ਹੁਕਮ

ਇੱਕ ਕਥਿਤ ਘੁਟਾਲੇ ਦੇ ਮਾਮਲੇ ’ਚ ਦਿੱਲੀ ਕਮੇਟੀ ਪ੍ਰਧਾਨ Manjinder Singh Sirsa ਖਿਲਾਫ ਕੇਸ ਦਰਜ ਕਰਨ ਦੇ ਹੁਕਮ

14

AZAD SOCH :-

NEW DELHI :- ਦਿੱਲੀ ਦੀ ਰਾਊਜ ਐਵੇਨਿਊ ਕੋਰਟ (Rouge Avenue Court) ਵੱਲੋਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ (Delhi Gurdwara Management Committee) (DGMC) ਪ੍ਰਬੰਧ ਨਾਲ ਜੁੜੇ ਇੱਕ ਕਥਿਤ ਘੁਟਾਲੇ ਦੇ ਮਾਮਲੇ ’ਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਖ਼ਿਲਾਫ਼ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ,ਇਹ ਮਾਮਲਾ 2013 ਵਿੱਚ ਟੈਂਟ ਲਾਏ ਜਾਣ ਵਿੱਚ ਗੜਬੜ ਨਾਲ ਸਬੰਧਤ ਹੈ,ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਪ੍ਰਧਾਨ ਦਿੱਲੀ ਕਮੇਟੀ ਨੇ ਕਿਹਾ ਹੈ ਕਿ ਉਸ ਸਮੇਂ ਦੇ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀਕੇ (President Manjit Singh GK) ਵੱਲੋਂ ਟੈਂਟ ਹਾਊਸ ਨੂੰ ਕੰਮ ਦੀ ਆਗਿਆ ਦਿੱਤੀ ਗਈ ਸੀ।

ਇਹ ਵੀ ਪੜ੍ਹੋ:- Punjab,Haryana समेत उत्तर भारतीय सूबों में Air Pollution का ख़तरनाक स्तर लोगों को घरों में रहने की सलाह

ਬਤੌਰ ਜਨਰਲ ਸਕੱਤਰ ਉਨ੍ਹਾਂ ਨੇ ਪ੍ਰਧਾਨ ਦੇ ਦਸਤਖ਼ਤਾਂ ਤੋਂ ਬਾਅਦ ਆਪਣੇ ਦਸਤਖ਼ਤ ਕੀਤੇ ਸਨ।ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ (President Paramjit Singh Sarna) ਨੇ ਦੱਸਿਆ ਕਿ ਬੀਤੀ 7 ਨਵੰਬਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਸਬੰਧਤ ਮਾਮਲੇ ਸਬੰਧੀ ਐੱਫਆਈਆਰ ਦਰਜ (FIR lodged) ਕਰਨ ਦੇ ਹੁਕਮ ਕੀਤੇ ਹਨ,ਦਿੱਲੀ ਦੀ ਅਦਾਲਤ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਖ਼ਿਲਾਫ਼ 2013 ਵਿਚ ਜਨਰਲ ਸਕੱਤਰ ਦੇ ਅਹੁਦੇ ‘ਤੇ ਰਹਿੰਦਿਆਂ 65 ਲੱਖ, 99 ਹਜ਼ਾਰ, 729 ਰੁਪਏ ਦੇ ਫਰਜ਼ੀ ਬਿੱਲਾਂ ਨੂੰ ਮਨਜ਼ੂਰੀ ਦੇਣ ਦੇ ਦੋਸ਼ ਵਿਚ ਐੱਫਆਈਆਰ (FIR) ਦਰਜ ਕਰਨ ਦੇ ਹੁਕਮ ਦਿੱਤੇ ਹਨ।


ਕੇਸ ਸ਼੍ਰੋਮਣੀ ਅਕਾਲੀ ਦਲ ਦਿੱਲੀ (Shiromani Akali Dal Delhi) ਦੇ ਪੀਆਰਓ ਭੁਪਿੰਦਰ ਸਿੰਘ ਨੇ ਪਾਇਆ ਸੀ, ਜਿਸ ‘ਤੇ ਜੱਜ ਧੀਰੇਂਦਰ ਰਾਣਾ ਨੇ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੂੰ ਆਈਪੀਸੀ (IPC) ਦੀ ਧਾਰਾ 403/406/ 409/420/ 426/468/470/471 ਦੇ ਤਹਿਤ ਐੱਫਆਈਆਰ ਦਰਜ ਕਰ ਕੇ ਅਗਲੀ ਸੁਣਵਾਈ 21 ਨਵੰਬਰ 2020 ਨੂੰ ਲੈ ਕੇ ਆਉਣ ਦਾ ਹੁਕਮ ਕੀਤਾ ਹੈ,ਅਦਾਲਤ ਨੂੰ ਰਾਈਜਿੰਗ ਬਾਲ ਵੇਡਿੰਗ ਐਂਡ ਈਵੈਂਟ ਪਲਾਨਰ, ਰਾਜਾ ਟੈਂਟ ਤੇ ਹਰਸ਼ ਆਪਟੀਕਲ ਦੇ ਬਿੱਲ ਫਰਜ਼ੀ ਲੱਗ ਰਹੇ ਹਨ ਜਿਸ ਨੂੰ ਸਿਰਫ਼ ਸਿਰਸਾ ਨੇ ਮਨਜ਼ੂਰੀ ਦਿੱਤੀ ਸੀ।

ਹਰਸ਼ ਆਪਟੀਕਲ ਦੇ ਸਿਰਸੇ ਵੱਲੋਂ ਇਕੱਲਿਆਂ ਪਾਸ ਕੀਤੇ ਗਏ 29 ਹਜ਼ਾਰ, 799 ਰੁਪਏ ਦੇ 3 ਬਿੱਲਾਂ ਰਾਹੀਂ ਖਰੀਦਿਆ ਹੋਇਆ ਵਿਖਾਇਆ ਗਿਆ ਮਹਿੰਗਾ ਚਸ਼ਮਾ ਤੇ ਲੈਂਸ ਕਿਸੇ ਨੂੰ ਦਾਨ ਵਿਚ ਦੇਣ ਨੂੰ ਅਦਾਲਤ ਨੇ ਦਿੱਲੀ ਕਮੇਟੀ ਐਕਟ ਦੇ ਸੈਕਸ਼ਨ 24 ਤਹਿਤ ਸ਼ਿਕਾਇਤਕਰਤਾ ਵੱਲੋਂ ਗ਼ਲਤ ਮੰਨਣ ਦਾ ਹਵਾਲਾ ਦਿੱਤਾ ਹਨ, ਦਿੱਲੀ ਪੁਲਿਸ ()ਦੀ ਆਰਥਕ ਅਪਰਾਧ ਸ਼ਾਖਾ (ਈਓਡਬਲਿਊ) (Economic Crimes Branch (EW)) ਦੀ ਜਾਂਚ ਵਿਚ ਹੋਈ ਢਿੱਲ ਉੱਤੇ ਸਖ਼ਤੀ ਵਰਤਦੇ ਹੋਏ ਅਦਾਲਤ ਨੇ ਕੇਸ ਬੰਦ ਕਰਨ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ,ਅਦਾਲਤ ਨੇ ਭ੍ਰਿਸ਼ਟਾਚਾਰ ਦੇ ਪਹਿਲੀ ਨਜ਼ਰ ਵਿਚ ਦਿਸੇ 7 ਬਿੰਦੂਆਂ ‘ਤੇ ਈਓਡਬਲਿਊ ਨੂੰ ਅੱਗੇ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ:-

Capt. Amarinder Singh ਨੇ Amit Shah ਨਾਲ ਗੱਲਬਾਤ ਕੀਤੀ,ਪੰਜਾਬ ‘ਚ ਜਲਦ ਟ੍ਰੇਨਾਂ ਚੱਲਣ ਦਾ ਦਿੱਤਾ ਭਰੌਸਾ

पंजाब को अक्तूबर महीने दौरान 1060.76 करोड़ का GST मालीया हासिल

पंजाब सरकार के साथ धोखाधड़ी करन वाले रोहत जैन विरुद्ध पर्चा दर्ज: Bharat Bhushan Ashu

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *