ਹੋਟਲਾਂ,ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ‘ਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ,ਪੰਜਾਬ ਸਰਕਾਰ ਹੋਟਲਾਂ,ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ‘ਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ,ਪੰਜਾਬ ਸਰਕਾਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਹੋਟਲਾਂ,ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ‘ਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ,ਪੰਜਾਬ ਸਰਕਾਰ

ਹੋਟਲਾਂ,ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ‘ਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ,ਪੰਜਾਬ ਸਰਕਾਰ

14

AZAD SOCH :-

PATIALA :- ਪੰਜਾਬ ਸਰਕਾਰ (Government of Punjab) ਨੇ ਅੱਜ ਕੰਟੇਨਮੈਂਟ ਜ਼ੋਨ (Containment Zone) ਦੇ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਖੋਲ੍ਹਣ ਦੀ ਆਗਿਆ ਦਿੱਤੀ ਹੈ,ਜਿਸ ਵਿੱਚ ਸ਼ਾਮਲ ਹਨ ਹੋਟਲ, ਸ਼ਾਪਿੰਗ ਮਾਲ ਅਤੇ ਮਲਟੀਪਲੈਕਸਾਂ (Hotels, shopping malls and multiplexes) ‘ਚ ਬਾਰ ਖੋਲ੍ਹਣਾ,ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ,ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ (Punjab) ਵਿੱਚ ਕੰਟੇਨਮੈਂਟ ਜ਼ੋਨ ਦੇ ਬਾਹਰਲੇ ਖੇਤਰਾਂ ਵਿੱਚ ਸਥਿਤ ਹੋਟਲ, ਸ਼ਾਪਿੰਗ ਮਾਲ ਅਤੇ ਮਲਟੀਪਲੈਕਸਾਂ (Hotels, shopping malls and multiplexes) ਵਿੱਚ ਬਾਰ ਖੋਲ੍ਹਣ ਦੀ ਇਜ਼ਾਜ਼ਤ ਦੇਣ ਦਾ ਫੈਸਲਾ ਕੀਤਾ ਹੈ,ਉਨ੍ਹਾਂ ਕਿਹਾ ਕਿ ਅਜਿਹੀਆਂ ਵਪਾਰਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਸਮੇਂ ਸਮੇਂ ਤੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਐਸ.ਓ.ਪੀ.ਜ਼ (S.O.P.) ਦੀ ਸਹੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ:- 

ਦਿਵਾਲੀ ਮੌਕੇ ਪਟਾਕਿਆਂ (Crackers) ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ,

हरियाणा सरकार ने दिवाली पर दो घंटे पटाखे चलाने की छूट

Punjab,Haryana समेत उत्तर भारतीय सूबों में Air Pollution का ख़तरनाक स्तर लोगों को घरों में रहने की सलाह

 NGT ने Delhi NCR में आधी रात से 30 नवंबर तक सभी पटाखे (Firecrackers) बेचने और चलाने पर पूर्ण पाबंदी लगाई

Northern Railway : महाप्रबंधक,उत्तर रेलवे ने आगामी त्यौहार के मद्देनज़र दिल्ली जं0 रेलवे स्टेशन का निरीक्षण किया

Corona Virus की Vaccine की उम्मीदों के साथ आया दुनिया भर के शेयर बाज़ारों में उछाल

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *