ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਮੁਲਾਕਾਤ ਲਈ ਭੇਜਿਆ ਸੱਦਾ ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਮੁਲਾਕਾਤ ਲਈ ਭੇਜਿਆ ਸੱਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਮੁਲਾਕਾਤ ਲਈ ਭੇਜਿਆ ਸੱਦਾ

ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਮੁਲਾਕਾਤ ਲਈ ਭੇਜਿਆ ਸੱਦਾ

4

AZAD SOCH :-

PATIALA :- (AZAD SOCH NEWS) :- ਕੇਂਦਰ ਸਰਕਾਰ (Central Government) ਨੇ ਕਿਸਾਨ ਜੱਥੇਬੰਦੀਆਂ (Farmers’ organizations) ਨੂੰ ਸੱਦਾ ਭੇਜਿਆ ਹੈ,ਚਿੱਠੀ ਵਿੱਚ 13 ਨਵੰਬਰ 2020 ਨੂੰ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਤੋਮਰ (Farmers Welfare Minister Narendra Tomar) ਅਤੇ ਰੇਲ ਮੰਤਰੀ ਪਿਉਸ਼ ਗੋਇਲ (Railway Minister Piyush Goyal) ਨੇ ਕਿਸਾਨ ਜਥੇਬੰਦੀਆ (Farmers’ organizations) ਨੂੰ ਖੇਤੀ ਕਾਨੂੰਨਾਂ ਅਤੇ ਰੇਲ ਸੇਵਾ ਬਹਾਲੀ ਤੇ ਗੱਲਬਾਤ ਲਈ ਦਿੱਲੀ ਦੇ ਵਿਗਿਆਨ ਭਵਨ (Science Building of Delhi) ‘ਚ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ:-   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ Corona Virus ਦੀ ਦੂਜੀ ਲਹਿਰ ਦੀ ਸੰਭਾਵਨਾ ਨੂੰ ਵੇਖਦੇ ਹੋਏ ਰੋਜ਼ਾਨਾ 30,000 Covid-19 ਟੈਸਟਿੰਗ ਕਰਨ ਦੇ ਆਦੇਸ਼

ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਸ਼ਮੂਲੀਅਤ ਤੇ ਰਣਨੀਤੀ ਸਬੰਧੀ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ (Farmers’ organizations) ਦੀ ਸਾਂਝੀ ਮੀਟਿੰਗ ਰੱਖੀ ਹੈ,ਇਸ ਤੋਂ ਪਹਿਲਾਂ ਵੀ 14 ਅਕਤੂਬਰ ਨੂੰ ਕੇਂਦਰ ਸਰਕਾਰ (Central Government) ਨੇ ਕਿਸਾਨਾਂ ਨੂੰ ਗੱਲਬਾਤ ਲਈ ਦਿੱਲੀ ਸੱਦਿਆ ਸੀ ਪਰ ਉਸ ਮੀਟਿੰਗ ਦੌਰਾਨ ਕਿਸੇ ਵੀ ਮੰਤਰੀ ਦੇ ਮੌਜੂਦ ਨਾ ਹੋਣ ਕਾਰਨ ਬੈਠਕ ਸਿਰੇ ਨਹੀਂ ਚੜ੍ਹੀ ਸੀ।ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਤੇ ਪਿਛਲੇ ਡੇਢ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ,ਇਸ ਮਾਮਲੇ ਦਾ ਹੱਲ ਕੱਢਣ ਲਈ ਹੁਣ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ (Farmers’ organizations) ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ।

ਇਹ ਵੀ ਪੜ੍ਹੋ:-  

ਦਿਵਾਲੀ ਮੌਕੇ ਪਟਾਕਿਆਂ (Crackers) ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ,

ਹੋਟਲਾਂ,ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ‘ਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ,ਪੰਜਾਬ ਸਰਕਾਰ

ਦੁਸ਼ਹਿਰੇ ਮੌਕੇ ਭਗਵਾਨ ਰਾਮ ਦਾ ਪੁਤਲਾ ਸਾੜਨ ਤੇ ਸੜਕਾਂ ਤੇ ਉਤਰੇ ਹਿੰਦੂ ਸੰਗਠਨ,ਕੀਤਾ ਜ਼ੋਰਦਾਰ ਪ੍ਰਦਰਸ਼ਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow

Leave a Reply

Your email address will not be published. Required fields are marked *