Virasat-e-Khalsa : ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ 11 ਨਵੰਬਰ ਯਾਨੀ ਅੱਜ ਤੋਂ ਸੈਲਾਨੀਆਂ ਲਈ ਖੋਲ੍ਹਣ ਦਾ ਫ਼ੈਸਲਾ - AZAD SOCH Virasat-e-Khalsa : ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ 11 ਨਵੰਬਰ ਯਾਨੀ ਅੱਜ ਤੋਂ ਸੈਲਾਨੀਆਂ ਲਈ ਖੋਲ੍ਹਣ ਦਾ ਫ਼ੈਸਲਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
Virasat-e-Khalsa : ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ 11 ਨਵੰਬਰ ਯਾਨੀ ਅੱਜ ਤੋਂ ਸੈਲਾਨੀਆਂ ਲਈ ਖੋਲ੍ਹਣ ਦਾ ਫ਼ੈਸਲਾ

Virasat-e-Khalsa : ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ 11 ਨਵੰਬਰ ਯਾਨੀ ਅੱਜ ਤੋਂ ਸੈਲਾਨੀਆਂ ਲਈ ਖੋਲ੍ਹਣ ਦਾ ਫ਼ੈਸਲਾ

13

AZAD SOCH :-

Anandpur Sahib :- ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ (Virasat-e-Khalsa) ਨੂੰ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ,ਕੋਵਿਡ-19 ਦੇ ਮੱਦੇਨਜ਼ਰ ਵਿਰਾਸਤ-ਏ-ਖ਼ਾਲਸਾ ਬੰਦ ਕੀਤਾ ਗਿਆ ਸੀ,11 ਨਵੰਬਰ ਯਾਨੀ ਅੱਜ ਇਸ ਨੂੰ ਖੋਲ੍ਹ ਦਿੱਤਾ ਜਾਵੇਗਾ,ਕੋਵਿਡ-19 (Covid-19) ਤੋਂ ਬਚਾਅ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ, ਤਾਂ ਹੀ ਸੈਲਾਨੀ ਵਿਰਾਸਤ-ਏ-ਖ਼ਾਲਸਾ ਦੇ ਦੀਦਾਰ ਕਰ ਸਕਣਗੇ,ਇਸ ਸਬੰਧੀ ਪ੍ਰਬੰਧਕਾਂ ਨੇ ਪੂਰੇ ਮਿਊਜ਼ੀਅਮ ਸੈਨੇਟਾਇਜ਼ (Sanitary Museum) ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ,ਥਰਮਲ ਸਕੈਨਿੰਗ ਤੋਂ ਇਲਾਵਾ ਮਾਸਕ ਪਾਉਣਾ, ਸਮਾਜਿਕ ਦੂਰੀ ਦੀ ਪਾਲਣਾ ਤੇ ਸੈਨੇਟਾਈਜ਼ਰ ਦਾ ਇਸਤੇਮਾਲ ਜ਼ਰੂਰੀ ਹੋਵੇਗਾ।

ਇਹ ਵੀ ਪੜ੍ਹੋ:-  ਹੋਟਲਾਂ,ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ‘ਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ,ਪੰਜਾਬ ਸਰਕਾਰ

ਵਿਰਾਸਤ-ਏ-ਖਾਲਸਾ (Virasat-e-Khalsa) ਕੋਰੋਨਾ ਮਹਾਮਾਰੀ ਕਾਰਨ ਮਾਰਚ ਮਹੀਨੇ ਤੋ ਬਾਅਦ ਲਗਾਤਾਰ ਬੰਦ ਸੀ,ਮੰਗਲਵਾਰ ਸੂਬਾ ਸਰਕਾਰ ਨੇ ਇਸ ਬੁੱਧਵਾਰ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ,16 ਮਾਰਚ ਨੂੰ ਵਿਰਾਸਤ ਏ ਖਾਲਸਾ ਨੂੰ ਕੋਵਿਡ-19 ਵਾਇਰਸ ਦੀ ਚੇਨ ਨੂੰ ਤੋੜਨ ਲਈ ਬੰਦ ਕਰ ਦਿੱਤਾ ਗਿਆ ਸੀ,ਜੋ ਹੁਣ ਕਰੀਬ ਸੱਤ ਮਹੀਨੇ ਬਾਅਦ ਖੁੱਲ੍ਹ ਜਾਵੇਗਾ,ਵਿਰਾਸਤ-ਏ-ਖਾਲਸਾ (Virasat-e-Khalsa) ਦਾ ਡਿਜ਼ਾਈਨ ਵਿਸ਼ਵ ਪ੍ਰਸਿੱਧ ਆਰਕੀਟੈਕਟ ਮੋਸੇ ਸੈਫਦੀ ਨੇ ਤਿਆਰ ਕੀਤਾ ਸੀ,ਇਸ ਨੂੰ ਸਾਲ 2011 ਦੇ ਨਵੰਬਰ ਮਹੀਨੇ ਲੋਕ ਅਰਪਣ ਕੀਤਾ ਗਿਆ ਸੀ।

ਇਹ ਵੀ ਪੜ੍ਹੋ:- 

ਦਿਵਾਲੀ ਮੌਕੇ ਪਟਾਕਿਆਂ (Crackers) ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ,

ਮਹਾਨ ਫ਼ਨਕਾਰ,ਸੂਫ਼ੀ ਗਾਇਕ ਅਤੇ ਸੁਰਾਂ ਦੇ ਬਾਦਸ਼ਾਹ ਜਨਾਬ ਸ਼ੌਕਤ ਅਲੀ ਮਤੋਈ (Shaukat Ali Matoi) ਦਾ ਹੋਇਆ ਦਿਹਾਂਤ

 ਦੁਸ਼ਹਿਰੇ ਮੌਕੇ ਭਗਵਾਨ ਰਾਮ ਦਾ ਪੁਤਲਾ ਸਾੜਨ ਤੇ ਸੜਕਾਂ ਤੇ ਉਤਰੇ ਹਿੰਦੂ ਸੰਗਠਨ,ਕੀਤਾ ਜ਼ੋਰਦਾਰ ਪ੍ਰਦਰਸ਼ਨ

Corona Virus की Vaccine की उम्मीदों के साथ आया दुनिया भर के शेयर बाज़ारों में उछाल

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *