ਡੇਰਾਬੱਸੀ ਨਗਰ ਕੌਂਸਲ ਦਫਤਰ ਬਣਿਆ ਕੂੜਾ ਘਾਟ - AZAD SOCH ਡੇਰਾਬੱਸੀ ਨਗਰ ਕੌਂਸਲ ਦਫਤਰ ਬਣਿਆ ਕੂੜਾ ਘਾਟ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਡੇਰਾਬੱਸੀ ਨਗਰ ਕੌਂਸਲ ਦਫਤਰ ਬਣਿਆ ਕੂੜਾ ਘਾਟ

ਡੇਰਾਬੱਸੀ ਨਗਰ ਕੌਂਸਲ ਦਫਤਰ ਬਣਿਆ ਕੂੜਾ ਘਾਟ

3

AZAD SOCH :-

ਡੇਰਾਬੱਸੀ,12 ਨਵੰਬਰ (ਸੁਖਵਿੰਦਰ ਸਿੰਘ ਸੁੱਖਾ) :- ਡੇਰਾਬੱਸੀ ਨਗਰ ਕੌਂਸਲ ਦਫਤਰ ਉਸ ਵੇਲੇ ਕੂੜਾ ਘਾਟ ਬਣ ਗਿਆ ਜਦੋਂ ਸਫਾਈ ਕਰਮਚਾਰੀਆਂ ਵੱਲੋਂ 15 ਮੁਲਾਜ਼ਮਾਂ ਦੀ ਤਨਖਾਹ ਨਾ ਮਿਲਣ ਕਰਕੇ ਦਫਤਰ ਅੱਗੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ,ਧਰਨੇ ਤੇ ਬੈਠੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ 15 ਦੇ ਕਰੀਬ ਕਰਮਚਾਰੀਆਂ ਨੂੰ ਠੇਕੇਦਾਰ ਵੱਲੋਂ ਤਨਖਾਹ ਨਹੀਂ ਦਿੱਤੀ ਗਈ.

ਇਹ ਵੀ ਪੜ੍ਹੋ:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ

ਦਿਵਾਲੀ ਦਾ ਤਿਉਹਾਰ ਨੇੜੇ ਆ ਗਿਆ ਹੈ ਅਤੇ ਤਨਖਾਹ ਨਾ ਮਿਲਣ  ਕਰਕੇ ਸਫਾਈ ਕਾਮਿਆਂ ਨੂੰ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ,ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਅਧਿਕਾਰੀਆ ਨਾਲ ਗੱਲ ਕਰਨ ਤੇ  ਕਿਸੇ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ,ਜਿਸ ਕਾਰਨ ਉਨ੍ਹਾਂ ਨੇ ਨਗਰ ਕੌਂਸਲ ਦਫਤਰ ਅੱਗੇ ਕੂੜਾ ਸੁੱਟ ਕੇ ਰੋਸ ਜਾਹਿਰ ਕੀਤਾ.

ਇਹ ਵੀ ਪੜ੍ਹੋ:-

ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

शिरोमणी अकाली दल के Sukhbir Singh Badal ने Vice President M Venkaiah Naidu अपील,PU को सैनेट मतदान तुरंत करवाने की हिदायत

Sunny Deol ने चिट्ठी लिख कर Punjab Chief Minister Capt. Amarinder Singh को की बड़ी अपील

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *