ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ - AZAD SOCH ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ

7

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Senior Leader Bikram Singh Majithia) ਕੋਰੋਨਾ ਪੌਜ਼ੇਟਿਵ (Corona positive) ਪਾਏ ਗਏ ਹਨ,ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ (Majithia) ਨੇ ਕਿਹਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ, ਉਨ੍ਹਾਂ ਕਿਹਾ ਕਿ ਜੋ ਵੀ ਪਿਛਲੇ ਦੋ ਦਿਨਾਂ ਤੋਂ ਮੇਰੇ ਸੰਪਰਕ ਵਿੱਚ ਆਏ ਹਨ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਖੁਦ ਨੂੰ ਕੁਆਰੰਟੀਨ ਕਰਨ ਤੇ ਆਪਣੇ ਆਪ ਦਾ ਟੈਸਟ ਕਰਵਾਉਣ।

ਇਹ ਵੀ ਪੜ੍ਹੋ:-

 ਹੋਟਲਾਂ,ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ‘ਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ,ਪੰਜਾਬ ਸਰਕਾਰ

ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

शिरोमणी अकाली दल के Sukhbir Singh Badal ने Vice President M Venkaiah Naidu अपील,PU को सैनेट मतदान तुरंत करवाने की हिदायत

Sunny Deol ने चिट्ठी लिख कर Punjab Chief Minister Capt. Amarinder Singh को की बड़ी अपील

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *