30 ਕਿਸਾਨ ਯੂਨੀਅਨਾਂ ਨੇ ਮੀਟਿੰਗ ਵਿੱਚ ਲਿਆ ਫੈਸਲਾ,ਕੇਂਦਰ ਨਾਲ ਗੱਲਬਾਤ ਲਈ 13 ਨੂੰ ਦਿੱਲੀ ਜਾਣਗੇ - AZAD SOCH 30 ਕਿਸਾਨ ਯੂਨੀਅਨਾਂ ਨੇ ਮੀਟਿੰਗ ਵਿੱਚ ਲਿਆ ਫੈਸਲਾ,ਕੇਂਦਰ ਨਾਲ ਗੱਲਬਾਤ ਲਈ 13 ਨੂੰ ਦਿੱਲੀ ਜਾਣਗੇ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
30 ਕਿਸਾਨ ਯੂਨੀਅਨਾਂ ਨੇ ਮੀਟਿੰਗ ਵਿੱਚ ਲਿਆ ਫੈਸਲਾ,ਕੇਂਦਰ ਨਾਲ ਗੱਲਬਾਤ ਲਈ 13 ਨੂੰ ਦਿੱਲੀ ਜਾਣਗੇ

30 ਕਿਸਾਨ ਯੂਨੀਅਨਾਂ ਨੇ ਮੀਟਿੰਗ ਵਿੱਚ ਲਿਆ ਫੈਸਲਾ,ਕੇਂਦਰ ਨਾਲ ਗੱਲਬਾਤ ਲਈ 13 ਨੂੰ ਦਿੱਲੀ ਜਾਣਗੇ

34

AZAD SOCH :-

CHANDIGARH :- ਕਿਸਾਨ ਜਥੇਬੰਦੀਆਂ (Farmers’ organizations) ਨੇ ਇਹ‌ ਫੈਸਲਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ (Kisan Bhawan) ‘ਚ ਕੀਤੀ ਗਈ ਮੀਟਿੰਗ ਵਿੱਚ ਲਿਆ,ਦਿੱਲੀ ਵਿੱਚ ਭਲਕੇ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ,ਕਿਸਾਨ ਲੀਡਰ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:-  ਡੇਰਾਬੱਸੀ ਨਗਰ ਕੌਂਸਲ ਦਫਤਰ ਬਣਿਆ ਕੂੜਾ ਘਾਟ

ਉਨ੍ਹਾਂ ਕਿਹਾ ਕਿ ਕੱਲ੍ਹ ਹੋਣ ਵਾਲੀ ਮੀਟਿੰਗ ‘ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ,ਇਸ ਦੇ ਨਾਲ ਹੀ ਮਾਲ ਗੱਡੀਆਂ ਨੂੰ ਮੁੜ ਚਲਾਉਣ ਲਈ ਕਿਹਾ ਜਾਵੇਗਾ,ਉਨ੍ਹਾਂ ਕਿਹਾ ਇਹ ਮੁੱਦਾ ਇੱਕ ਮੀਟਿੰਗ ‘ਚ ਹੱਲ ਨਹੀਂ ਕੀਤਾ ਜਾ ਸਕਦਾ,ਕਿਸਾਨ ਆਗੂਆਂ ਨੇ ਇਕਜੁੱਟਤਾ ਨਾਲ ਫ਼ੈਸਲਾ ਕੀਤਾ ਹੈ ਕਿ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ,ਮੰਤਰੀਆਂ ਨਾਲ ਮੀਟਿੰਗ ਹੋਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ 18 ਨਵੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ

ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

शिरोमणी अकाली दल के Sukhbir Singh Badal ने Vice President M Venkaiah Naidu अपील,PU को सैनेट मतदान तुरंत करवाने की हिदायत

Sunny Deol ने चिट्ठी लिख कर Punjab Chief Minister Capt. Amarinder Singh को की बड़ी अपील

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *