ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਯਾਤਰੀ ਬੱਸ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ,ਹਾਦਸੇ 'ਚ ਪਿਉ-ਪੁੱਤਰ ਦੀ ਮੌਤ - AZAD SOCH ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਯਾਤਰੀ ਬੱਸ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ,ਹਾਦਸੇ 'ਚ ਪਿਉ-ਪੁੱਤਰ ਦੀ ਮੌਤ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਯਾਤਰੀ ਬੱਸ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ,ਹਾਦਸੇ 'ਚ ਪਿਉ-ਪੁੱਤਰ ਦੀ ਮੌਤ

ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਯਾਤਰੀ ਬੱਸ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ,ਹਾਦਸੇ ‘ਚ ਪਿਉ-ਪੁੱਤਰ ਦੀ ਮੌਤ

1

AZAD SOCH :-

Jalandhar :- ਅੱਜ ਸਵੇਰੇ 6 ਵਜੇ ਯਾਤਰੀਆਂ ਨਾਲ ਭਰੀ ਬੱਸ ਅਚਾਨਕ ਬੇਕਾਬੂ ਹੋ ਕੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਪਲਟ ਗਈ,ਇਸ ਬੱਸ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਕਸ਼ਮੀਰੀ ਲਾਲ ਅਤੇ ਉਸ ਦਾ ਪੁੱਤ ਵਿਪਨ ਕੁਮਾਰਦੀ ਮੌਕੇ ਤੇ ਹੀ ਮੌਤ ਹੋ ਗਈ ਹੈ, ਬੋਦਲ ਕੋਟਲੀ ਹਾਲ ਵਾਸੀ ਸੰਤ ਨਗਰ ਦਾਰਾਪੁਰ ਟਾਂਡਾ ਵਜੋਂ ਹੋਈ,ਬੱਸ ਵਿਚ ਸਵਾਰ ਸਵਾਰੀਆਂ ‘ਚੋਂ ਚਾਰ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਜ਼ਖ਼ਮਮੀਆਂ ਦੀ ਪਛਾਣ ਬਾਲ ਕ੍ਰਿਸ਼ਨ, ਰਾਕੇਸ਼ ਕੁਮਾਰ, ਸੁਭਾਸ਼ ਚੰਦਰ ਤੇ ਸਾਕਸ਼ੀ ਸਾਰੇ ਵਾਸੀ ਜੰਮੂ ਵਜੋਂ ਹੋਈ,ਜਿੰਨ੍ਹਾਂ ਨੂੰ ਮੌਕੇ ‘ਤੇ ਪੁੱਜੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂਂ ਦੇ ਸੇਵਾਦਾਰਾਂ ਵਲੋਂ ਆਪਣੀ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ.

ਇਹ ਵੀ ਪੜ੍ਹੋ:-   Asif Basra Suicide:Bollywood के सीनियर अभिनेता आसिफ बसरा आज गुरुवार को Himachal Pradesh के धर्मशाला में खुदकुशी कर ली

ਜਾਣਕਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਸਵਾਰੀ ਬੱਸ ਵੀਰਵਾਰ ਰਾਤ ਦਿੱਲੀ ਤੋਂ ਜੰਮੂ ਵਾਸਤੇ ਚੱਲੀ ਸੀ,ਜਦੋਂ ਉਕਤ ਬੱਸ ਸ਼ੁੱਕਰਵਾਰ ਸਵੇਰੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪੈਂਦੇ ਦਾਰਾਪੁਰ ਬਾਈਪਾਸ ਟਾਂਡਾ ਉੜਮੁੜ ਸਥਿਤ ਪੈਟਰੋਲ ਪੰਪ ਨੇਡ਼ੇ ਪੁੱਜੀ ਤਾਂ ਤੇਜ਼ ਰਫਤਾਰ ਕਾਰਨ ਬੇਕਾਬੂ ਹੋਈ ਬੱਸ ਨੇ ਅੱਗੇ ਇਕ ਸਕੂਟਰੀ ਸਵਾਰ ਪਿਉ-ਪੁੱਤਰ ਨੂੰ ਲਪੇਟ ‘ਚ ਲੈ ਲਿਆ ਜਿਸ ਕਾਰਨ ਪਿਉ-ਪੁੱਤਰ ਦੀ ਮੌਕੇ ‘ਤੇ ਮੌਤ ਹੋ ਗਈ,ਬੱਸ ਦਾ ਡਰਾਈਵਰ ਮੌਕੇ ‘ਤੇ ਚੱਲਦੀ ਬੱਸ ਨੂੰ ਛੱਡ ਕੇ ਫਰਾਰ ਹੋ ਗਿਆ,ਸੂਚਨਾ ਮਿਲਦਿਆਂ ਹੀ ਥਾਣਾ ਟਾਂਡਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਵਾਰੀਆਂ ਨੂੰ ਹਾਦਸਾਗ੍ਰਸਤ ਬੱਸ ਤੋਂ ਬਾਹਰ ਕੱਢਿਆ ਤੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ।

ਇਹ ਵੀ ਪੜ੍ਹੋ:-  

ਕਿਸਾਨ ਜੱਥੇਬੰਦੀਆਂ ਅੱਜ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਦਿੱਲੀ ‘ਚ ਮੀਟਿੰਗ ਵਿਚ ਸ਼ਾਮਲ ਹੋਣਗੇ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ

ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *