ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਅੱਜ ਬੇਸਿੱਟਾ

ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਅੱਜ ਬੇਸਿੱਟਾ

12

AZAD SOCH :-

NEW DELHI,(AZAD SOCH NEWS) :- ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ (Farmers’ organizations) ਨੇ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਅੱਜ ਮੀਟਿੰਗ ਹੋਈ,ਇਹ ਮੀਟਿੰਗ ਤਕਰੀਬਨ 7 ਘੰਟੇ ਬਆਦ ਖ਼ਤਮ ਹੋਈ,ਫਿਲਹਾਲ ਅਜੇ ਕਿਸੇ ਗੱਲ ਤੇ ਸਹਿਮਤੀ ਨਹੀਂ ਬਣੀ ਹੈ,ਕਿਸਾਨ ਆਗੂ ਕੇਂਦਰ ਨਾਲ ਇੱਕ ਹੋਰ ਮੀਟਿੰਗ ਕਰਨਗੇ,ਕਿਸਾਨ ਦਾ ਅੰਦੋਲਨ ਫਿਲਹਾਲ ਪੰਜਾਬ ਅੰਦਰ ਜਾਰੀ ਰਹੇਗਾ,ਕੇਂਦਰ ਨੇ ਕਿਸਾਨਾਂ ਨੂੰ ਇੱਕ ਮੀਟਿੰਗ ਬਣਾਉਣ ਦਾ ਵੀ ਭਰੋਸਾ ਦਿੱਤਾ ਹੈ,ਕਿਸਾਨਾਂ ਨੇ ਪੰਜਾਬ ਅੰਦਰ ਯਾਤਰੀ ਰੇਲਾਂ ਨੂੰ ਇਜਾਜ਼ਤ ਨਹੀਂ ਦਿੱਤੀ ਹੈ,ਕੇਂਦਰੀ ਰੇਲ ਮੰਤਰੀ ਪਿਉਸ਼ ਗੋਇਲ (Union Railway Minister Piyush Goyal) ਤੇ ਖੇਤੀ ਮੰਤਰੀ ਨਰੇਂਦਰ ਤੋਮਰ (Agriculture Minister Narendra Tomar) ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਨਾਲ ਗੱਲਬਾਤ ਲਈ ਮੌਜੂਦ ਸੀ।

ਕਿਸਾਨ ਆਗੂਆਂ (Farmer leaders) ਨੇ ਕਿਹਾ ਕਿ 18 ਨਵੰਬਰ ਨੂੰ ਉਨ੍ਹਾਂ ਦੀ ਆਪਣੀ ਇੱਕ ਮੀਟਿੰਗ ਚੰਡੀਗੜ੍ਹ ਵਿਖੇ ਹੋਏਗੀ,ਜਿਸ ਤੋਂ ਬਾਅਦ ਫੈਸਲਾ ਲਵਾਂਗੇ,ਪਰ ਕਿਸਾਨਾਂ ਦਾ ਧਰਨਾ ਅਜੇ ਵੀ ਜਾਰੀ ਰਹੇਗਾ,ਜਿਸ ਮਗਰੋਂ ਕੇਂਦਰ ਨਾਲ ਮੁੜ ਗੱਲ ਕੀਤੀ ਜਾਏਗੀ,ਮਿਲੀ ਜਾਣਕਾਰੀ ਅਨੁਸਾਰ, ਕਿ ਗੱਲਬਾਤ ਦੌਰਾਨ ਮੰਤਰੀਆਂ ਨੇ ਕਿਸਾਨਾਂ ਦੀ ਕਲਾਸ ਲਾਉਣ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਲੱਗੇ,ਦੂਜੇ ਪਾਸੇ ਕਿਸਾਨ ਲੀਡਰ (Farmer Leader) ਵੀ ਪੂਰੀ ਤਿਆਰੀ ਕਰਕੇ ਗਏ ਲੱਗਦੇ ਸੀ।

ਇਹ ਵੀ ਪੜ੍ਹੋ:-  ਕਿਸਾਨ ਜੱਥੇਬੰਦੀਆਂ ਅੱਜ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਦਿੱਲੀ ‘ਚ ਮੀਟਿੰਗ ਵਿਚ ਸ਼ਾਮਲ ਹੋਣਗੇ

ਉਨ੍ਹਾਂ ਨੇ ਮੰਤਰੀਆਂ ਕੋਲ ਆਪਣੇ ਖਦਸ਼ਿਆਂ ਨੂੰ ਰੱਖਦਿਆਂ ਦੱਸਿਆ ਕਿ ਇਹ ਕਾਨੂੰਨ ਕਿਸੇ ਵੀ ਤਰ੍ਹਾਂ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ,ਇਸ ਦੇ ਨਾਲ ਹੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਨੇ ਸਾਡੀ ਗੱਲ ਸੁਣੀ ਹੈ,ਕੇਂਦਰ ਕਹਿ ਰਿਹਾ ਹੈ ਕਿ ਰੇਲ ਗੱਡੀਆ ਚਲਣਗੀਆਂ ਪਰ ਮਾਲ ਗੱਡੀਆਂ ਅਤੇ ਯਾਤਰੀ ਟ੍ਰੇਨਾਂ ਦੋਨੋਂ ਹੀ ਚਲਣਗੀਆਂ,ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਕਿਸਾਨਾਂ ਨਾਲ ਮੀਟਿੰਗ ਰੱਖੀ ਸੀ,ਜੋ ਸਿਰੇ ਨਹੀਂ ਚੜ੍ਹੀ ਸੀ।


ਇਹ ਵੀ ਪੜ੍ਹੋ:- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਨੂੰ ਚਿੱਠੀ ਲਿਖ ਸੈਨੇਟ ਚੋਣਾਂ ਛੇਤੀ ਕਰਵਾਉਣ ਦੀ ਕੀਤੀ ਮੰਗ

ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *