ਕਿਸਾਨ ਜੱਥੇਬੰਦੀਆਂ ਅੱਜ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਦਿੱਲੀ 'ਚ ਮੀਟਿੰਗ ਵਿਚ ਸ਼ਾਮਲ ਹੋਣਗੇ - AZAD SOCH ਕਿਸਾਨ ਜੱਥੇਬੰਦੀਆਂ ਅੱਜ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਦਿੱਲੀ 'ਚ ਮੀਟਿੰਗ ਵਿਚ ਸ਼ਾਮਲ ਹੋਣਗੇ - AZAD SOCH

Live Clock Date

Your browser is not supported for the Live Clock Timer, please visit the Support Center for support.
ਕਿਸਾਨ ਜੱਥੇਬੰਦੀਆਂ ਅੱਜ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਦਿੱਲੀ 'ਚ ਮੀਟਿੰਗ ਵਿਚ ਸ਼ਾਮਲ ਹੋਣਗੇ

ਕਿਸਾਨ ਜੱਥੇਬੰਦੀਆਂ ਅੱਜ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਨਾਲ ਦਿੱਲੀ ‘ਚ ਮੀਟਿੰਗ ਵਿਚ ਸ਼ਾਮਲ ਹੋਣਗੇ

3

AZAD SOCH :-

PATIALA :- 30 ਕਿਸਾਨ ਯੂਨੀਅਨਾਂ (Farmers Unions) ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਵੱਲੋਂ 13 ਨਵੰਬਰ (ਸ਼ੁੱਕਰਵਾਰ) ਨੂੰ ਬੁਲਾਈ ਮੀਟਿੰਗ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ,ਮੰਤਰੀਆਂ ਨਾਲ ਮੀਟਿੰਗ ਹੋਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ 18 ਨਵੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ,ਪਿਛਲੇ 49 ਦਿਨਾਂ ਤੋਂ ਕਿਸਾਨ ਤਿੰਨ ਖੇਤੀ ਕਾਨੂੰਨਾਂ ਰੱਦ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਕਾਨੂੰਨ ਰੱਦ ਕਰਨ ਤੇ ਵਾਪਸ ਲੈਣਾ ਕਿਸਾਨਾਂ ਦੀ ਮੁੱਖ ਮੰਗ ਹੈ,ਦੇਸ਼ ਭਰ ਦੀਆਂ ਸਮੂਹ ਕਿਸਾਨ ਯੂਨੀਅਨਾਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅੰਦੋਲਨ ਉਲੀਕਿਆ ਗਿਆ ਹੈ,ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰਨਗੇ।

ਇਹ ਵੀ ਪੜ੍ਹੋ:-  

ਡੇਰਾਬੱਸੀ ਨਗਰ ਕੌਂਸਲ ਦਫਤਰ ਬਣਿਆ ਕੂੜਾ ਘਾਟ

30 ਕਿਸਾਨ ਯੂਨੀਅਨਾਂ ਨੇ ਮੀਟਿੰਗ ਵਿੱਚ ਲਿਆ ਫੈਸਲਾ,ਕੇਂਦਰ ਨਾਲ ਗੱਲਬਾਤ ਲਈ 13 ਨੂੰ ਦਿੱਲੀ ਜਾਣਗੇ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ

ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow





Leave a Reply

Your email address will not be published. Required fields are marked *