ਕਿਸਾਨ ਜਥੇਬੰਦੀਆਂ ਮਸ਼ਾਲਾਂ ਬਾਲ ਕੇ ਮਨਾਉਣਗੀਆਂ ਦੀਵਾਲੀ ਤੇ ਬੰਦੀ ਛੋੜ ਦਿਵਸ ਕਿਸਾਨ ਜਥੇਬੰਦੀਆਂ ਮਸ਼ਾਲਾਂ ਬਾਲ ਕੇ ਮਨਾਉਣਗੀਆਂ ਦੀਵਾਲੀ ਤੇ ਬੰਦੀ ਛੋੜ ਦਿਵਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨ ਜਥੇਬੰਦੀਆਂ ਮਸ਼ਾਲਾਂ ਬਾਲ ਕੇ ਮਨਾਉਣਗੀਆਂ ਦੀਵਾਲੀ ਤੇ ਬੰਦੀ ਛੋੜ ਦਿਵਸ

ਕਿਸਾਨ ਜਥੇਬੰਦੀਆਂ ਮਸ਼ਾਲਾਂ ਬਾਲ ਕੇ ਮਨਾਉਣਗੀਆਂ ਦੀਵਾਲੀ ਤੇ ਬੰਦੀ ਛੋੜ ਦਿਵਸ

14

AZAD SOCH :-

PATIALA :- ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਨੇ ਬੰਦੀ ਛੋੜ ਦਿਵਸ ਅਤੇ ਦੀਵਾਲ਼ੀ ਨੂੰ ਮਸ਼ਾਲਾਂ ਬਾਲ਼ ਕੇ ਮਨਾਉਣ ਦਾ ਸੱਦਾ ਦਿੱਤਾ ਹੈ,ਕਿਸਾਨ-ਆਗੂਆਂ ਨੇ ਕਿਹਾ ਕਿ ਪੰਜਾਬ ਭਰ ‘ਚ ਲੱਗੇ ਕਿਸਾਨ-ਮੋਰਚਿਆਂ ‘ਤੇ ਕਿਸਾਨ ਮਸ਼ਾਲਾਂ ਬਾਲ ਕੇ, ਪਿੰਡਾਂ ‘ਚ ਮਸ਼ਾਲ-ਮਾਰਚ ਕਰਦਿਆਂ ਲੋਕਾਈ ਨੂੰ ਚਾਨਣ ਵੰਡਣਗੇ ਅਤੇ ਸੰਦੇਸ਼ ਦੇਣਗੇ ਕਿ ਕਿਸਾਨੀ ਸਮੇਤ ਸਮੁੱਚੇ ਵਰਗਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਭਾਈਚਾਰਕ ਸਾਂਝ ਮਜ਼ਬੂਤ ਕੀਤੀ ਜਾਵੇ ਅਤੇ ਜਥੇਬੰਦਕ ਸੰਘਰਸ਼ਾਂ ‘ਤੇ ਟੇਕ ਰੱਖੀ ਜਾਵੇ,12 ਨਵੰਬਰ ਦੀ ਮੀਟਿੰਗ ਦੇ ਫੈਸਲਿਆਂ ਮੁਤਾਬਿਕ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਕਾਲ਼ੀ-ਦੀਵਾਲੀ ਦਾ ਨਹੀਂ, ਸਗੋਂ ਮਸ਼ਾਲਾਂ ਬਾਲ਼ ਕੇ ਚਾਨਣ ਵੰਡਣ ਦਾ ਸੰਦੇਸ਼ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:- 

Kharar-Bassi Pathana मार्ग का नाम पंजाबी इतिहासकार ज्ञानी दित सिंह के नाम पर रखा गया,Vijay Indra Singla

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਯੂਨੀਅਨਾਂ ਅਤੇ ਕੇਂਦਰ ਦਰਮਿਆਨ ਹੋਈ ਸੁਖਾਵੀਂ ਗੱਲਬਾਤ ਦੀ ਸ਼ਲਾਘਾ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਨੂੰ ਚਿੱਠੀ ਲਿਖ ਸੈਨੇਟ ਚੋਣਾਂ ਛੇਤੀ ਕਰਵਾਉਣ ਦੀ ਕੀਤੀ ਮੰਗ

ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਅੱਜ ਬੇਸਿੱਟਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *