ਕਿਸਾਨ ਯੂਨੀਅਨ ਉਗਰਾਹਾਂ ਦੇ ਪੱਕੇ ਮੋਰਚੇ 'ਚ ਬਰਨਾਲਾ ਵਿੱਚ ਕਿਸਾਨ ਅੰਦੋਲਨ ਕਰ ਰਹੇ ਇੱਕ ਕਿਸਾਨ ਯੂਨੀਅਨ ਉਗਰਾਹਾਂ ਦੇ ਪੱਕੇ ਮੋਰਚੇ 'ਚ ਬਰਨਾਲਾ ਵਿੱਚ ਕਿਸਾਨ ਅੰਦੋਲਨ ਕਰ ਰਹੇ ਇੱਕ

Live Clock Date

Your browser is not supported for the Live Clock Timer, please visit the Support Center for support.
ਬਰਨਾਲਾ ਵਿੱਚ ਕਿਸਾਨ ਅੰਦੋਲਨ ਕਰ ਰਹੇ ਇੱਕ ਕਿਸਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕਿਸਾਨ ਯੂਨੀਅਨ ਉਗਰਾਹਾਂ ਦੇ ਪੱਕੇ ਮੋਰਚੇ ‘ਚ ਬਰਨਾਲਾ ਵਿੱਚ ਕਿਸਾਨ ਅੰਦੋਲਨ ਕਰ ਰਹੇ ਇੱਕ ਕਿਸਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ

26

AZAD SOCH :-

Barnala :- ਕਿਸਾਨ ਯੂਨੀਅਨ ਉਗਰਾਹਾਂ (Kisan Union Ugrahan) ਦੇ ਪੱਕੇ ਮੋਰਚੇ ‘ਚ 70 ਸਾਲਾ ਕਿਸਾਨ ਜ਼ੋਰਾ ਸਿੰਘ (Farmer Zora Singh) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ,ਮ੍ਰਿਤਕ ਕਿਸਾਨ ਜ਼ਿਲ੍ਹਾ ਬਰਨਾਲਾ ਦੇ ਪਿੰਡ ਸੇਖਾ ਦਾ ਰਹਿਣ ਵਾਲਾ ਸੀ,ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ ਦੇ ਘਰ ਅੱਗੇ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਸੀ,ਜਿੱਥੇ ਕਿ ਕਿਸਾਨ ਜ਼ੋਰਾ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਹੈ, ਹੁਣ ਤੱਕ ਪੰਜਾਬ ਵਿੱਚ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੂਰਾ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ,ਪੰਜਾਬ ਦੇ ਕਿਸਾਨ ਲਗਾਤਾਰ ਇਸ ਦਾ ਵਿਰੋਧ ਕਰ ਰਹੇ ਹਨ.

ਤਾਂ ਜੋ ਇਹ ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾ ਸਕੇ, ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਜ਼ੋਰਾ ਸਿੰਘ (Farmer Zora Singh) ਰੋਜ਼ ਆਪਣੀ ਪਤਨੀ ਨਾਲ ਪਿਛਲੇ ਡੇਢ ਮਹੀਨੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ‘ਚ ਸ਼ਾਮਸ ਹੋ ਰਿਹਾ ਸੀ,ਕਿਸਾਨ ਯੂਨੀਅਨ (Farmers Union) ਨੇ ਮ੍ਰਿਤਕ ਕਿਸਾਨ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ,ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਦਾ ਸਾਰਾ ਕਰਜ਼ਾ ਮਾਫ ਕਰਨ, 10 ਲੱਖ ਦਾ ਮੁਆਵਜ਼ਾ ਰਾਸ਼ੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਹੈ,ਕਿਸਾਨ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ.

ਇਹ ਵੀ ਪੜ੍ਹੋ:-   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਨੂੰ ਚਿੱਠੀ ਲਿਖ ਸੈਨੇਟ ਚੋਣਾਂ ਛੇਤੀ ਕਰਵਾਉਣ ਦੀ ਕੀਤੀ ਮੰਗ

ਇਸ ਦੇ ਨਾਲ ਹੁਣ ਕਿਸਾਨ ਜੂਨੀਅਰ (Farmers Union) ਵੱਲੋਂ ਮੰਗਾਂ ਪੂਰੀਆਂ ਹੋਣ ਤਕ ਮ੍ਰਿਤਕ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ,ਬੀਜੇਪੀ ਦੇ ਜ਼ਿਲਾ ਪ੍ਰਧਾਨ ਦੇ ਘਰ ਅੱਗੇ ਪੱਕੇ ਮੋਰਚੇ ਵਿੱਚ ਵੀ ਪਿਛਲੇ ਇਕ ਮਹੀਨੇ ਤੋਂ ਸ਼ਾਮਲ ਹੁੰਦਾ ਰਿਹਾ ਅਤੇ ਪਿਛਲੇ ਕੁਝ ਦਿਨਾਂ ਤੋਂ ਬੀਜੇਪੀ ਦੀ ਸੂਬਾ ਆਗੂ ਅਰਚਨਾ ਦੱਤ ਦੇ ਘਰ ਅੱਗੇ ਲੱਗੇ ਪੱਕੇ ਮੋਰਚੇ ਵਿੱਚ ਵੀ ਜ਼ੋਰਾ ਸਿੰਘ (Farmer Zora Singh) ਰੋਜ਼ਾਨਾ ਹਾਜ਼ਰੀ ਭਰ ਰਿਹਾ ਸੀ ਅੱਜ ਸ਼ਾਮ ਸਮੇਂ ਧਰਨੇ ਦੀ ਸਮਾਪਤੀ ਉਪਰੰਤ ਜ਼ੋਰਾ ਸਿੰਘ (Farmer Zora Singh) ਨੂੰ ਦਿਲ ਦਾ ਦੌਰਾ ਪਿਆ ਅਤੇ ਮੌਕੇ ‘ਤੇ ਉਸ ਦੀ ਮੌਤ ਹੋ ਗਈ.

ਇਹ ਵੀ ਪੜ੍ਹੋ:-  

 ਪੰਜਾਬ ਦੇ ਖਜ਼ਾਨੇ (Punjab Income) ਵਿੱਚ ਹੁਣ ਤੱਕ ਮਾਲੀਆ ਦਾ ਵੱਡਾ ਹਿੱਸਾ ਆਬਕਾਰੀ (Excise Tax) ਕਰ ਤੋਂ ਹੀ ਆਇਆ

ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਅੱਜ ਬੇਸਿੱਟਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow

Leave a Reply

Your email address will not be published. Required fields are marked *