ਫਿਲਮ ਸਟਾਰ ਸੋਨੂੰ ਸੂਦ ਪੰਜਾਬ ਸਟੇਟ ਦਾ ਆਈਕਨ ਨਿਯੁਕਤ AZAD SOCH ਫਿਲਮ ਸਟਾਰ ਸੋਨੂੰ ਸੂਦ ਪੰਜਾਬ ਸਟੇਟ ਦਾ ਆਈਕਨ ਨਿਯੁਕਤ AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਫਿਲਮ ਸਟਾਰ ਸੋਨੂੰ ਸੂਦ ਪੰਜਾਬ ਸਟੇਟ ਦਾ ਆਈਕਨ ਨਿਯੁਕਤ

ਫਿਲਮ ਸਟਾਰ ਸੋਨੂੰ ਸੂਦ ਪੰਜਾਬ ਸਟੇਟ ਦਾ ਆਈਕਨ ਨਿਯੁਕਤ

11

AZAD SOCH :-

PATIALA, (AZAD SOCH NEWS) :- ਫਿਲਮ ਸਟਾਰ ਸੋਨੂੰ ਸੂਦ (SOUN SOOD) ਨੂੰ ਭਾਰਤੀ ਚੋਣ ਕਮਿਸ਼ਨਰ ਨੇ ਪੰਜਾਬ ਸਟੇਟ ਲਈ ਸਟੇਟ ਆਈਕਨ ਨਿਯੁਕਤ ਕੀਤਾ ਹੈ,ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ (Dr. S. Karuna Raju) ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ (State icon) ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।

ਉਹਨਾਂ ਦੱਸਿਆ ਕਿ ਦਫਤਰ, ਮੁੱਖ ਚੋਣ ਅਫਸਰ, ਪੰਜਾਬ ਸੂਬੇ ਵਿਚ ਸ੍ਰੀ ਸੋਨੂੰ ਸੂਦ (sonu sood) ਨਾਲ ਮਿਲ ਕੇ ਲੋਕਾਂ ਵਿਚ ਚੋਣ ਪ੍ਰੀਕਿ੍ਰਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ (Ethical voting) ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ,ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿਚ ਬਣੀਆਂ ਫ਼ਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ, ਸ੍ਰੀ ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।

यह भी पढ़ो:- SpaceX चार अंतरिक्ष यात्रियों (Astronauts) को लेकर अपने मिशन पर निकला

ਕੋਵਿਡ ਕਾਲ ਦੌਰਾਨ ਲਾਗੂ ਹੋਏ ਲਾਕਡਾਊਨ ਦੌਰਾਨ ਸੂਦ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ‘ਚ ਮਦਦ ਕੀਤੀ ਗਈ ਸੀ, ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵੱਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ,ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ (SDG Special Humanitarian Action Award)ਵੀ ਦਿੱਤਾ ਗਿਆ,ਇਸ ਤੋਂ ਇਲਾਵਾ ਫਿਲਮ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।


यह भी पढ़ो:-

Washington DC में डोनाल्ड ट्रम्प समर्थकों ने हिंसक प्रदर्शन किया,20 गिरफ्तार

ਹੁਣ ਅਲਟਰਾਸਾਊਂਡ (Ultrasound) ਹੋਵੇਗਾ ਸਿਰਫ 140 ਰੁਪਏ ਕੀਮਤ ‘ਤੇ

Nitish Kumar आज लेंगे Bihar के मुख्यमंत्री पद की शपथ

ਪੰਜਾਬ ਵਿੱਚ ਮੌਸਮ ਨੇ ਬਦਲਿਆ ਮਿਜ਼ਾਜ,ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ

ਕਿਸਾਨ ਅੰਦੋਲਨ ਰਹੇਗਾ ਜਾਰੀ,ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਅੱਜ ਬੇਸਿੱਟਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *