National Talent Research Examination ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ National Talent Research Examination ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ

Live Clock Date

Your browser is not supported for the Live Clock Timer, please visit the Support Center for support.
National Talent Research Examination ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰਾਂ ਦਾ ਪ੍ਰਬੰਧ

National Talent Research Examination ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰਾਂ ਦਾ ਪ੍ਰਬੰਧ

0

AZAD SOCH :-

PATIALA :- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (Education Minister Vijay Inder Singla ) ਦੇ ਨਿਰਦੇਸ਼ ਦੇ ਆਧਾਰ ’ਤੇ ਸਕੂਲ ਸਿੱਖਿਆ ਵਿਭਾਗ ਨੇ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ National Talent Research Examination (ਐਨ.ਟੀ.ਐਸ.ਈ., ਸਟੇਜ-1) (NTSE, Stage-1) ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਵਾਸਤੇ ਵਿਸ਼ੇਸ਼ ਲੈਕਚਰਾਂ ਦੀ ਪ੍ਰਬੰਧ ਕੀਤਾ ਹੈ,ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਨ.ਟੀ.ਐਸ.ਈ. (NTSE) ਵਿੱਚ ਬੈਠਣ ਵਾਲੇ ਵਿਦਿਆਰਥੀਆਂ ਲਈ ਵਿਭਾਗ ਵੱਲੋਂ ਪ੍ਰੇਰਨਾਦਾਇਕ ਲੈਕਚਰਾਂ ਦਾ ਪ੍ਰੋਗਰਾਮ ਉਲੀਕਿਆ ਹੈ,ਇਹ ਆਨ ਲਾਈਨ ਲੈਕਚਰ 23 ਨਵੰਬਰ ਤੋਂ 28 ਨਵੰਬਰ ਤੱਕ ਰੋਜ਼ਾਨਾ ਬਾਅਦ ਦੁਪਹਿਰ 12.30 ਤੋਂ 1.30 ਤੱਕ ਹੋਇਆ ਕਰੇਗਾ।

ਇਹ ਵੀ ਪੜ੍ਹੋ:-  ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਅਤੇ 61ਵਾਂ ਵਾਰਸ਼ਿਕ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ

ਇਹ ਲੈਕਚਰ/ਵੈਬਨਾਰ ਯੂਟਿਊਬ ਚੈਨਲ (Lecture/Webnar YouTube Channel) ’ਤੇ ’ਤੇ ਹੋਵੇਗਾ,ਇਹ ਲੈਕਚਰ ਡਾ. ਗੁਲਸ਼ਨ ਸ਼ਰਮਾਂ ਵੱਲੋਂ ਦਿੱਤੇ ਜਾਣਗੇ ਜੋ ਕਿ ਕਾਰਪੋਰੇਟ ਟਰੇਨਰ ਹਨ,ਇਸ ਇਮਤਿਹਾਨ ਲਈ ਹੁਣ ਤੱਕ ਸਰਕਾਰੀ ਸਕੂਲਾਂ ਦੇ ਦਸਵੀਂ ਵਿੱਚ ਪੜ੍ਹਦੇ 32000 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ,ਬੁਲਾਰੇ ਅਨੁਸਾਰ  ਐਨ.ਟੀ.ਐਸ.ਈ. ਪ੍ਰੀਖਿਆ (NTSE Exam) ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਕੋਚਿੰਗ ਦੇ ਰਹੇ ਅਧਿਆਪਕਾਂ ਨੂੰ ਇਨ੍ਹਾਂ ਲੈਕਚਰਾਂ ਮੌਕੇ ਲਾਜ਼ਮੀ ਤੌਰ ’ਤੇ ਹਾਜ਼ਰ ਹੋਣ ਨੂੰ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ:-  

Khanna : ਆਮ ਆਦਮੀ ਪਾਰਟੀ ਦੀ ਹੋਈ ਅਹਿਮ ਬੈਠਕ

TikTok Star ਸੁਖਵਿੰਦਰ ਸਿੰਘ ਉਰਫ ਖ਼ੁਸ਼ੀ ਦਾ ਤੇਜ਼ਧਾਰ ਹਥਿਆਰਾਂ ਬੇਰਹਿਮੀ ਨਾਲ ਕਤਲ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *