ਗਲਵਾਨ ਘਾਟੀ ਵਿੱਚ ਸ਼ਹੀਦ ਹੋਣ ਵਾਲੇ ਕੁਆਰੇ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਸਟੇਟ ਸਰਵਿਸ ਗਲਵਾਨ ਘਾਟੀ ਵਿੱਚ ਸ਼ਹੀਦ ਹੋਣ ਵਾਲੇ ਕੁਆਰੇ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਸਟੇਟ ਸਰਵਿਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ,ਸੀ ਪੀ ਐਸ ਸੁਰੇਸ਼ ਕੁਮਾਰ ਦੇ ਫੇਸਬੁੱਕ ਅਕਾਊਂਟ ਦੇ ਹੈਕਰ ਕਾਬੂ ਕੀਤੇ ਪੰਜਾਬ ਪੁਲਿਸ ਨੇ

ਗਲਵਾਨ ਘਾਟੀ ਵਿੱਚ ਸ਼ਹੀਦ ਹੋਣ ਵਾਲੇ ਕੁਆਰੇ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਸਟੇਟ ਸਰਵਿਸਸ ਵਿੱਚ ਨੌਕਰੀ ਦੇਣ ਦਾ ਫੈਸਲਾ

27

AZAD SOCH :-

AZAD SOCH :- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਦੀ ਸਰਕਾਰ ਵੱਲੋਂ ਸਿਪਾਹੀ ਗੁਰਤੇਜ ਸਿੰਘ, ਸਿਪਾਹੀ ਗੁਰਬਿੰਦਰ ਸਿੰਘ ਤੇ L/NK ਸਲੀਮ ਖ਼ਾਨ ਵੱਲੋਂ ਦੇਸ਼ ਲਈ ਕੁਰਬਾਨੀ ਦੇ ਸਨਮਾਨ ਵਜੋਂ ਲਿਆ ਗਿਆ ਹੈ,ਇਸ ਸੋਧ ਤੋਂ ਪਹਿਲਾਂ ਸਿਰਫ ਨਿਰਭਰ ਮਾਪੇ ਜਾਂ ਭੈਣ-ਭਰਾਵਾਂ ਨੂੰ ਹੀ ਨੌਕਰੀ ਦਿੱਤੀ ਜਾਂਦੀ ਸੀ,ਇਸ ਕੇਸ ਵਿੱਚ ਸ਼ਹੀਦ ਫੌਜੀਆਂ ਦੇ ਵਿਆਹੇ ਭਰਾਵਾਂ ਨੂੰ ਵੀ ਨੌਕਰੀ ਦੇਣ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ,ਪੰਜਾਬ ਕੈਬਨਿਟ (Punjab Cabinet) ਨੇ ਬੁੱਧਵਾਰ ਨੂੰ ਨਿਯੁਕਤੀਆਂ ਦੀ ਨੀਤੀ ਵਿੱਚ ਸੋਧ ਕਰਕੇ ਗਲਵਾਨ ਘਾਟੀ (Galvan Valley) ਵਿੱਚ ਸ਼ਹੀਦ ਹੋਣ ਵਾਲੇ ਕੁਆਰੇ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਸਟੇਟ ਸਰਵਿਸਸ (State Services) ਵਿੱਚ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ:- ਬਠਿੰਡਾ ਦੇ ਸਿਵਲ ਹਸਪਤਾਲ ‘ਚ ਥੈਲੇਸੀਮੀਆ ਪੀੜਤ ਬੱਚਾ ਐੱਚਆਈਵੀ ਪਾਜ਼ੇਟਿਵ ਖੂਨ ਚੜ੍ਹਾਇਆ

ਪੰਜ ਸੈਨਿਕਾਂ ਨੇ ਜੂਨ 2020 ਵਿੱਚ ਲੱਦਾਖ ਸੈਕਟਰ ਦੀ ਗਲਵਾਨ ਘਾਟੀ ਵਿੱਚ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (China’s People’s Liberation Army) ਵੱਲੋਂ ਕੀਤੇ ਅਚਾਨਕ ਹਮਲੇ ਦੌਰਾਨ ਆਪਣੀ ਜਾਨ ਦੇ ਦਿੱਤੀ ਸੀਆਰਮੀ ਹੈੱਡਕੁਆਰਟਰਾਂ (CRM Headquarters) ਵੱਲੋਂ ਬੈਟਲ ਕੈਜੂਅਲਿਟੀ (Battle Casualty) ਐਲਾਨਿਆ ਜਾਂਦਾ ਹੈ ਤੇ ਅਜਿਹੇ ਸੈਨਿਕਾਂ ਦੇ ਰਿਸ਼ਤੇਦਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਤੇ ਨਿਯੁਕਤੀਆਂ ਦੀ ਨੀਤੀ ਅਨੁਸਾਰ, ਰਾਜ ਸਰਕਾਰ (State Government) ਵਲੋਂ ਹਰੇਕ ਸ਼ਹੀਦ ਸਿਪਾਹੀ ਦੇ ਇੱਕ ਨਿਰਭਰ ਪਰਿਵਾਰਕ ਮੈਂਬਰ ਨੂੰ ਵੀ ਨੌਕਰੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ:-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅੰਗਹੀਣਾਂ ਦੇ ਸਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *