ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਮਾਨਤੀ ਵਾਰੰਟ ਜਾਰੀ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਮਾਨਤੀ ਵਾਰੰਟ ਜਾਰੀ ਕੀਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਮਾਨਤੀ ਵਾਰੰਟ ਜਾਰੀ ਕੀਤੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਮਾਨਤੀ ਵਾਰੰਟ ਜਾਰੀ ਕੀਤੇ

33

AZAD SOCH :-

PATIALA :- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਖ਼ਿਲਾਫ਼ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਵਿਚ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ,ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ਨੂੰ ਹੋਵੇਗੀ,ਪਟੀਸ਼ਨ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ,ਕਿ ਉਸਦੇ ਘਰ ਸਾਲ 2017 ਦੀਆਂ ਚੋਣਾਂ ਵੇਲੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਏ ਸਨ,ਅਤੇ ਘਰ ਵਿਚ ਸਵੇਰ ਦਾ ਨਾਸ਼ਤਾ ਕੀਤਾ ਸੀ, ਵਕੀਲ ਪੀਆਈਪੀ ਸਿੰਘ (Advocate PIP Singh) ਨੇ ਦੱਸਿਆ ਕਿ ਸੁਖਬੀਰ ਬਾਦਲ ਨੇ ਅਖੰਡ ਕੀਰਤਨੀ ਜਥੇ ਨੂੰ ਅੱਤਵਾਦੀ ਜਥੇਬੰਦੀ ਇੰਟਰਨੈਸ਼ਨਲ ਬੱਬਰ ਖ਼ਾਲਸਾ (Babbar Khalsa) ਦੀ ਮੋਹਰੀ ਜਥੇਬੰਦੀ ਦੱਸਿਆ ਸੀ।

ਐਡਵੋਕੇਟ ਪੀਆਈਪੀ ਸਿੰਘ (Advocate PIP Singh) ਨੇ ਦੱਸਿਆ ਕਿ ਪਟੀਸ਼ਨਰ ਰਾਜਿੰਦਰ ਪਾਲ ਸਿੰਘ ਜੋ ਕਿ ਅਖੰਡ ਕੀਰਤਨੀ ਜਥੇ (Akhand Kirtan Jatha) ਦੇ ਬੁਲਾਰੇ ਸਨ, ਨੇ ਸਾਲ 2017 ਵਿਚ ਸੁਖਬੀਰ ਸਿੰਘ ਬਾਦਲ (Sukhbir Singh Badal) ਖਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿਚ ਮਾਨਹਾਨੀ ਦੇ ਮਾਮਲੇ ਵਿਚ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ ਸੀ,ਸੁਖਬੀਰ ਬਾਦਲ ਨੇ ਮੀਡੀਆ ਨੂੰ ਜਥੇ ਦੇ ਖ਼ਿਲਾਫ਼ ਬਿਆਨ ਦਿੱਤਾ ਸੀ ਜਿਸ ਵਿੱਚ ਅਖੰਡ ਕੀਰਤਨੀ ਜਥੇ (Akhand Kirtan Jatha) ਨੂੰ ਅਤਿਵਾਦੀ ਜਥੇਬੰਦੀ ਦਾ ਰਾਜਨੀਤਕ ਚਿਹਰਾ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ:- ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਕੈਪਟਨ ਅਮਰਿੰਦਰ ਸਿੰਘ

ਵਕੀਲ ਅਨੁਸਾਰ ਪਟੀਸ਼ਨਰ ਦਾ ਬੱਬਰ ਖ਼ਾਲਸਾ (Babbar Khalsa) ਨਾਲ ਕੋਈ ਸਬੰਧ ਨਹੀਂ ਰਿਹਾ, ਜਿਸ ਕਰਕੇ ਪਟੀਸ਼ਨਰ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਖ਼ਿਲਾਫ਼ ਫ਼ੌਜਦਾਰੀ (ਮਾਨਹਾਨੀ) ਕੇਸ ਦਾਇਰ ਕੀਤਾ ਸੀ,ਵਕੀਲ ਅਨੁਸਾਰ ਅਦਾਲਤ ਵੱਲੋਂ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਸੰਮਨ ਜਾਰੀ ਕੀਤੇ ਸਨ,ਪਰ ਸੰਮਨ ਤਾਮੀਲ ਨਹੀਂ ਸਨ ਹੋ ਰਹੇ ਤਾਂ ਉਨ੍ਹਾਂ ਨੇ ਅਦਾਲਤ ਵਿਚ ਮੰਗਲਵਾਰ ਨੂੰ ਅਰਜ਼ੀ ਦਾਇਰ ਕਰਦਿਆਂ ਇਸਨੂੰ ਕਾਨੂੰਨ ਦੀ ਉਲੰਘਣਾ ਕਰਨ ਦੀ ਦਲੀਲ ਦਿੱਤੀ।

ਇਹ ਵੀ ਪੜ੍ਹੋ:-

ਬਠਿੰਡਾ ਦੇ ਸਿਵਲ ਹਸਪਤਾਲ ‘ਚ ਥੈਲੇਸੀਮੀਆ ਪੀੜਤ ਬੱਚਾ ਐੱਚਆਈਵੀ ਪਾਜ਼ੇਟਿਵ ਖੂਨ ਚੜ੍ਹਾਇਆ

ਬਠਿੰਡਾ ਦੇ ਸਿਵਲ ਹਸਪਤਾਲ ‘ਚ ਥੈਲੇਸੀਮੀਆ ਪੀੜਤ ਬੱਚਾ ਐੱਚਆਈਵੀ ਪਾਜ਼ੇਟਿਵ ਖੂਨ ਚੜ੍ਹਾਇਆ

Barnala: ਪ੍ਰਸ਼ਾਸਨ ਨੇ ਮ੍ਰਿਤਕ ਕਿਸਾਨ ਜ਼ੋਰਾ ਸਿੰਘ ਦੇ ਪਰਿਵਾਰ ਨੂੰ ਦਿੱਤੀ ਮੁਆਵਜ਼ਾ ਰਾਸ਼ੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *